ਚੌਪਈ ॥
ਭੋਗ ਕਰਤ ਤਰੁਨੀ ਸੁਖ ਪਾਯੋ ॥
ਕਰਤ ਕੇਲ ਰਜਨਿਯਹਿ ਬਿਤਾਯੋ ॥
ਪਹਿਲੀ ਰਾਤਿ ਬੀਤ ਜਬ ਗਈ ॥
ਪਾਛਿਲ ਰੈਨਿ ਰਹਤ ਸੁਧਿ ਲਈ ॥੭॥
ਕਹਾ ਕੁਅਰਿ ਉਠਿ ਰਾਜ ਕੁਅਰ ਸੰਗ ॥
ਕਬਹੂੰ ਛਾਡ ਹਮਾਰਾ ਤੈ ਅੰਗ ॥
ਜੋ ਕੋਈ ਪੁਰਖ ਹਮੈ ਲਹਿ ਜੈਹੈ ॥
ਜਾਇ ਰਾਵ ਤਨ ਭੇਦ ਬਤੈਹੈ ॥੮॥
ਸਾਹੁ ਸੁਤਾ ਇਹ ਭਾਤਿ ਉਚਾਰਾ ॥
ਬੈਨ ਸੁਨੋ ਮਮ ਰਾਜ ਕੁਮਾਰਾ ॥
ਸਭਨ ਲਖਤ ਤੁਹਿ ਕੈਫ ਪਿਲਾਊਾਂ ॥
ਤਬੈ ਸਾਹ ਕੀ ਸੁਤਾ ਕਹਾਊਾਂ ॥੯॥
ਤਹ ਹੀ ਰਮੋ ਤਿਹਾਰੇ ਸੰਗਾ ॥
ਅਪਨੇ ਜੋਰਿ ਅੰਗ ਸੌ ਅੰਗਾ ॥
ਹਮੈ ਤੁਮੈ ਸਭ ਲੋਗ ਨਿਹਾਰੈ ॥
ਭਲੋ ਬੁਰੋ ਨਹਿ ਭੇਦ ਬਿਚਾਰੈ ॥੧੦॥
ਯੌ ਕਹਿ ਕੁਅਰਿ ਬਿਦਾ ਕਰਿ ਦੀਨਾ ॥
ਪ੍ਰਾਤ ਭੇਸ ਨਰ ਕੋ ਧਰਿ ਲੀਨਾ ॥
ਕੀਅਸ ਕੁਅਰ ਕੇ ਧਾਮ ਪਯਾਨਾ ॥
ਭੇਦ ਅਭੇਦ ਨ ਕਿਨੀ ਪਛਾਨਾ ॥੧੧॥
ਚਾਕਰ ਰਾਖਿ ਕੁਅਰ ਤਿਹ ਲਿਯੋ ॥
ਬੀਚ ਮੁਸਾਹਿਬ ਕੋ ਤਿਹ ਕਿਯੋ ॥
ਖਾਨ ਪਾਨ ਸਭ ਸੋਈ ਪਿਲਾਵੈ ॥
ਨਰ ਨਾਰੀ ਕੋਈ ਜਾਨਿ ਨ ਜਾਵੈ ॥੧੨॥
ਇਕ ਦਿਨ ਪਿਯ ਲੈ ਗਈ ਸਿਕਾਰਾ ॥
ਬੀਚ ਸਰਾਹੀ ਕੇ ਮਦ ਡਾਰਾ ॥
ਜਲ ਕੈ ਸਾਥ ਭਿਗਾਇ ਉਛਾਰਾ ॥
ਚੋਵਤ ਜਾਤ ਜਵਨ ਤੇ ਬਾਰਾ ॥੧੩॥
ਸਭ ਕੋਈ ਲਖੈ ਤਵਨ ਕਹ ਪਾਨੀ ॥
ਕੋਈ ਨ ਸਮੁਝਿ ਸਕੈ ਮਦ ਗ︀ਯਾਨੀ ॥
ਜਬ ਕਾਨਨ ਕੇ ਗਏ ਮੰਝਾਰਾ ॥
ਰਾਜ ਕੁਅਰ ਸੌ ਬਾਲ ਉਚਾਰਾ ॥੧੪॥
ਤੁਮ ਕੋ ਲਗੀ ਤ੍ਰਿਖਾ ਅਭਿਮਾਨੀ ॥
ਸੀਤਲ ਲੇਹੁ ਪਿਯਹੁ ਇਹ ਪਾਨੀ ॥
ਭਰਿ ਪ︀ਯਾਲਾ ਲੈ ਤਾਹਿ ਪਿਯਾਰਾ ॥
ਸਭਹਿਨ ਕਰਿ ਜਲ ਤਾਹਿ ਬਿਚਾਰਾ ॥੧੫॥
ਪੁਨਿ ਤ੍ਰਿਯ ਲਿਯਾ ਕਬਾਬ ਹਾਥਿ ਕਰਿ ॥
ਕਹਿਯੋ ਕਿ ਖਾਹੁ ਰਾਜ ਸੁਤ ਬਨ ਫਰ ॥
ਤੁਮਰੇ ਨਿਮਿਤਿ ਤੋਰਿ ਇਨ ਆਨਾ ॥
ਭਛਨ ਕਰਹੁ ਸ੍ਵਾਦ ਅਬ ਨਾਨਾ ॥੧੬॥
ਜਬ ਮਧ੍ਰਯਾਨ ਸਮੋ ਭਯੋ ਜਾਨ︀ਯੋ ॥
ਸਭ ਲੋਗਨ ਇਹ ਭਾਤਿ ਬਖਾਨ︀ਯੋ ॥
ਤੁਮ ਸਭ ਚਲੋ ਭੂਪ ਕੇ ਸਾਥਾ ॥
ਹਮ ਸੇਵਾ ਕਰਿ ਹੈ ਜਗਨਾਥਾ ॥੧੭॥
ਸਭ ਜਨ ਪਠੈ ਭੂਪ ਕੇ ਸਾਥਾ ॥
ਦੋਈ ਰਹੇ ਨਾਰਿ ਅਰ ਨਾਥਾ ॥
ਪਰਦਾ ਐਚਿ ਦਸੌ ਦਿਸਿ ਲਿਯਾ ॥
ਕਾਮ ਭੋਗ ਹਸਿ ਹਸਿ ਰਸਿ ਕਿਯਾ ॥੧੮॥
ਦੋਹਰਾ ॥
ਇਹ ਚਰਿਤ੍ਰ ਦੋਈ ਬਿਹਸਿ ਰਮਤ ਭਏ ਨਰ ਨਾਰਿ ॥
ਪ੍ਰਜਾ ਸਹਿਤ ਰਾਜਾ ਛਲਾ ਸਕਾ ਨ ਭੂਪ ਬਿਚਾਰਿ ॥੧੯॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਤਿਰਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੯੩॥੬੯੯੬॥ਅਫਜੂੰ॥
ਚੌਪਈ ॥
ਦੇਵ ਛਤ੍ਰ ਇਕ ਭੂਪ ਬਖਨਿਯਤਿ ॥
ਸ੍ਰੀ ਸੁਰਰਾਜਵਤੀ ਪੁਰ ਜਨਿਯਤ ॥
ਤਿਹੁ ਸੰਗ ਚੜਤ ਅਮਿਤਿ ਚਤੁਰੰਗਾ ॥
ਉਮਡਿ ਚਲਤ ਜਿਹ ਬਿਧਿ ਕਰਿ ਗੰਗਾ ॥੧॥