ਚੌਪਈ ॥

ਸਰਬ ਸਿੰਘ ਰਾਜਾ ਇਕ ਸੋਹੈ ॥

ਸਰਬ ਸਿੰਧੁ ਪੁਰ ਗੜ ਜਿਹ ਕੋ ਹੈ ॥

ਸ੍ਰੀ ਦਲ ਥੰਭੁ ਸੁਜਾਨ ਪੁਤ੍ਰ ਤਿਹ ॥

ਸੁੰਦਰ ਅਵਰ ਨ ਭਯੋ ਤੁਲਿ ਜਿਹ ॥੧॥

ਦੁਸਟ ਸਿੰਘ ਤਾ ਕੌ ਭ੍ਰਾਤਾ ਭਨਿ ॥

ਦੁਤਿਯ ਚੰਦ੍ਰ ਜਾਨਾ ਸਭ ਲੋਗਨ ॥

ਰੂਪਵਾਨ ਗੁਨਵਾਨ ਭਨਿਜੈ ॥

ਕਵਨ ਸੁਘਰ ਸਮ ਤਾਹਿ ਕਹਿਜੈ ॥੨॥

ਸ੍ਰੀ ਸੁਜੁਲਫ ਦੇ ਸਾਹ ਦੁਲਾਰੀ ॥

ਜਿਹ ਸਮਾਨ ਨਹਿ ਦੇਵ ਕੁਮਾਰੀ ॥

ਰਾਜ ਕੁਅਰਿ ਨਿਰਖਾ ਤਿਹ ਜਬ ਹੀ ॥

ਲਗਗੀ ਲਗਨ ਨਿਗੌਡੀ ਤਬ ਹੀ ॥੩॥

ਹਿਤੂ ਜਾਨਿ ਸਹਚਰੀ ਬੁਲਾਈ ॥

ਭੇਦ ਭਾਖਿ ਤਿਹ ਠੌਰ ਪਠਾਈ ॥

ਰਾਜ ਕੁਅਰ ਤਿਹ ਹਾਥ ਨ ਆਯੋ ॥

ਇਹ ਬਿਧਿ ਉਹਿ ਇਹ ਆਨਿ ਸੁਨਾਯੋ ॥੪॥

ਸਾਹੁ ਸੁਤਾ ਬਹੁ ਜਤਨ ਥਕੀ ਕਰਿ ॥

ਗਯੋ ਨ ਮੀਤ ਕੈਸੇਹੂੰ ਤਿਹ ਘਰ ॥

ਬੀਰ ਹਾਕਿ ਇਕ ਤਹਾ ਪਠਾਯੋ ॥

ਸੋਤ ਸੇਜ ਤੇ ਗਹਿ ਪਟਕਾਯੋ ॥੫॥

ਟੰਗਰੀ ਭੂਤ ਕਬੈ ਗਹਿ ਲੇਈ ॥

ਕਬਹੂੰ ਡਾਰਿ ਸੇਜ ਪਰ ਦੇਈ ॥

ਅਧਿਕ ਤ੍ਰਾਸ ਦੇ ਤਾਹਿ ਪਛਾਰਾ ॥

ਉਹਿ ਡਰਿ ਜਿਯ ਤੇ ਮਾਰਿ ਨ ਡਾਰਾ ॥੬॥

ਰੈਨਿ ਸਿਗਰ ਤਿਹ ਸੋਨ ਨ ਦਿਯੋ ॥

ਨ੍ਰਿਪ ਸੁਤ ਕਹ ਤ੍ਰਾਸਿਤ ਬਹੁ ਕਿਯੋ ॥

ਚਲੀ ਖਬਰਿ ਰਾਜਾ ਪ੍ਰਤਿ ਆਈ ॥

ਭੂਤ ਨਾਸ ਕਰ ਲਏ ਬੁਲਾਈ ॥੭॥

ਭੂਤ ਹਤਾ ਇਕ ਮੰਤ੍ਰ ਉਚਾਰੈ ॥

ਬੀਸ ਮੰਤ੍ਰ ਪੜਿ ਬੀਰ ਪੁਕਾਰੈ ॥

ਕਿਸਹੂੰ ਪਕਰਿ ਚੀਰਿ ਕਰਿ ਦੇਈ ॥

ਕਾਹੂੰ ਪਕਰਿ ਰਾਨ ਤਰ ਲੇਈ ॥੮॥

ਜਬ ਸਭ ਸਕਲ ਮੰਤ੍ਰ ਕਰਿ ਹਾਰੇ ॥

ਤਬ ਇਹ ਬਿਧਿ ਤਨ ਬੀਰ ਪੁਕਾਰੇ ॥

ਜੇ ਗੁਰ ਮੋਰ ਇਹਾ ਚਲਿ ਆਵੈ ॥

ਰਾਜ ਕੁਅਰ ਤਬ ਹੀ ਸੁਖ ਪਾਵੈ ॥੯॥

ਸੁਨਤ ਬਚਨ ਰਾਜਾ ਪਗ ਪਰੇ ॥

ਬਹੁ ਉਸਤਤਿ ਕਰਿ ਬਚਨ ਉਚਰੇ ॥

ਕਹਾ ਤੋਰ ਗੁਰ ਮੋਹਿ ਬਤੈਯੈ ॥

ਜਿਹ ਤਿਹ ਭਾਤਿ ਤਾਹਿ ਹ︀ਯਾਂ ਲ︀ਯੈਯੈ ॥੧੦॥

ਜਵਨ ਪੁਰਖ ਕਾ ਨਾਮ ਬਤਾਯੋ ॥

ਨਾਰਿ ਤਿਸੀ ਕਾ ਭੇਸ ਬਨਾਯੋ ॥

ਨ੍ਰਿਪਹਿ ਠੌਰ ਭਾਖਤ ਭਯੋ ਜਹਾ ॥

ਬੈਠੀ ਜਾਹਿ ਚੰਚਲਾ ਤਹਾ ॥੧੧॥

ਬਚਨ ਸੁਨਤ ਤਹ ਭੂਪ ਸਿਧਾਰਿਯੋ ॥

ਤਿਹੀ ਰੂਪ ਤਰ ਪੁਰਖ ਨਿਹਾਰਿਯੋ ॥

ਜਿਹ ਤਿਹ ਬਿਧ ਤਾ ਕੌ ਬਿਰਮਾਯੋ ॥

ਅਪੁਨੇ ਧਾਮ ਤਾਹਿ ਲੈ ਆਯੋ ॥੧੨॥

ਰਾਜ ਕੁਅਰ ਤਾ ਕਹ ਦਰਸਾਯੋ ॥

ਬਚਨ ਤਾਹਿ ਇਹ ਭਾਤਿ ਸੁਨਾਯੋ ॥

ਯੌ ਇਹ ਤ੍ਰਿਯ ਪਤਿਬ੍ਰਤਾ ਬਰੈ ॥

ਤਊ ਬਚੈ ਯਹ ਯੌ ਨ ਉਬਰੈ ॥੧੩॥

ਕਰਤ ਕਰਤ ਬਹੁ ਬਚਨ ਬਤਾਯੋ ॥

ਸਾਹੁ ਸੁਤਾ ਕੇ ਨਾਮੁ ਜਤਾਯੋ ॥

ਸੋ ਪਤਿਬ੍ਰਤਾ ਤਾਹਿ ਬਿਵਾਵਹੁ ॥

ਜੌ ਨ੍ਰਿਪ ਸੁਤਹਿ ਜਿਯਾਯੋ ਚਾਹਹੁ ॥੧੪॥

ਜੌ ਯਹ ਤਾਹਿ ਬ︀ਯਾਹਿ ਲ︀ਯਾਵੈ ॥

ਰੈਨਿ ਦਿਵਸ ਤਾ ਸੋ ਲਪਟਾਵੈ ॥

ਅਵਰ ਨਾਰਿ ਕੇ ਨਿਕਟ ਨ ਜਾਇ ॥

ਤਬ ਯਹ ਜਿਯੈ ਕੁਅਰ ਸੁਭ ਕਾਇ ॥੧੫॥

ਯਹੈ ਕਾਰ ਰਾਜਾ ਤੁਮ ਕੀਜੈ ॥

ਅਬ ਹੀ ਹਮਹਿ ਬਿਦਾ ਕਰਿ ਦੀਜੈ ॥

ਲੈ ਆਗ︀ਯਾ ਤਿਹ ਆਸ੍ਰਮ ਗਈ ॥

ਧਾਰਤ ਭੇਸ ਨਾਰਿ ਕਾ ਭਈ ॥੧੬॥

ਰਾਜ ਸਾਜ ਬ︀ਯਾਹ ਕੌ ਬਨਾਯੋ ॥

ਸਾਹ ਸੁਤਾ ਹਿਤ ਪੂਤ ਪਠਾਯੋ ॥

ਜਬ ਹੀ ਬ︀ਯਾਹ ਤਵਨ ਸੌ ਭਯੋ ॥

ਤਬ ਹੀ ਤਾਹਿ ਭੂਤ ਤਜਿ ਗਯੋ ॥੧੭॥

ਰਾਜ ਕੁਅਰ ਇਹ ਛਲ ਸੌ ਪਾਯੋ ॥

ਭੇਦ ਅਭੇਦ ਨ ਕਿਸੀ ਬਤਾਯੋ ॥

ਚੰਚਲਾਨ ਕੇ ਚਰਿਤ ਅਪਾਰਾ ॥

ਚਕ੍ਰਿਤ ਰਹਾ ਕਰਿ ਕਰਿ ਕਰਤਾਰਾ ॥੧੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪਚਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੯੫॥੭੦੩੩॥ਅਫਜੂੰ॥