ਚੌਪਈ ॥

ਘਾਟਮ ਪੁਰ ਇਕ ਭੂਪ ਭਨਿਜੈ ॥

ਨਾਰਿ ਅਲੰਕ੍ਰਿਤ ਦੇਇ ਕਹਿਜੈ ॥

ਸੁਤਾ ਸੁ ਭੂਖਨ ਦੇ ਘਰ ਤਾ ਕੇ ॥

ਨਰੀ ਨਾਗਰੀ ਤੁਲਿ ਨ ਵਾ ਕੇ ॥੧॥

ਅਤਿ ਕੁਰੂਪ ਤਿਹ ਨਾਥ ਪਛਨਿਯਤ ॥

ਅਤਿ ਸੁੰਦਰਿ ਜਿਹ ਨਾਰਿ ਬਖਨਿਯਤ ॥

ਸੁੰਦਰ ਅਵਰ ਹੁਤੋ ਤਹ ਛਤ੍ਰੀ ॥

ਰੂਪਵਾਨ ਗੁਨਵਾਨ ਧਰਤ੍ਰੀ ॥੨॥

ਅੜਿਲ ॥

ਜਬ ਮੁਲਤਾਨੀ ਰਾਇ ਕੁਅਰਿ ਲਖਿ ਪਾਇਯੋ ॥

ਨਿਜੁ ਨਾਇਕ ਕਹ ਚਿਤ ਤੇ ਕੁਅਰਿ ਭੁਲਾਇਯੋ ॥

ਪਠੈ ਸਹਚਰੀ ਨਿਜੁ ਗ੍ਰਿਹ ਲਿਯੋ ਬੁਲਾਇ ਕੈ ॥

ਹੋ ਬਚਨ ਕਹੇ ਪੁਨਿ ਭਾਗਿ ਅਫੀਮ ਚੜਾਇ ਕੈ ॥੩॥

ਚੌਪਈ ॥

ਅਬ ਲਪਟਹੁ ਮੁਹਿ ਆਨਿ ਪ︀ਯਾਰੇ ॥

ਹਮ ਰੀਝੀ ਲਖਿ ਨੈਨ ਤਿਹਾਰੇ ॥

ਨਾਹਿ ਨਾਹਿ ਤਿਨ ਦੁਬਿਰ ਬਖਾਨੀ ॥

ਆਖਰ ਕੁਅਰਿ ਕਹੀ ਸੋ ਮਾਨੀ ॥੪॥

ਅੜਿਲ ॥

ਭਾਤਿ ਭਾਤਿ ਕੀ ਕੈਫ ਦਿਵਾਨੇ ਪੀ ਭਏ ॥

ਭਾਤਿ ਭਾਤਿ ਅਬਲਾ ਕੇ ਆਸਨ ਲੇਤ ਭੇ ॥

ਅਮਿਤ ਭੋਗ ਤ੍ਰਿਯ ਪਾਇ ਰਹੀ ਉਰਝਾਇ ਕੈ ॥

ਹੋ ਨਿਰਖਿ ਸਜਨ ਕੇ ਨੈਨਨ ਗਈ ਬਿਕਾਇ ਕੈ ॥੫॥

ਚੌਪਈ ॥

ਭਾਤਿ ਭਾਤਿ ਤਾ ਸੌ ਰਤਿ ਪਾਇ ॥

ਆਸਨ ਸਾਥ ਗਈ ਲਪਟਾਇ ॥

ਰਸਿ ਗਯੋ ਮੀਤ ਨ ਛੋਰਾ ਜਾਈ ॥

ਬਾਤ ਭਾਖਿ ਤਿਹ ਘਾਤ ਬਨਾਈ ॥੬॥

ਸਾਜਨ ਆਜੁ ਤੁਝੈ ਮੈ ਬਰਿ ਹੌ ॥

ਨਿਜੁ ਪਤਿ ਕੋ ਨਿਜੁ ਕਰ ਬਧ ਕਰਿ ਹੌ ॥

ਆਪਨ ਸਾਥ ਪ੍ਰਗਟ ਤੁਹਿ ਲਿਐਹੌ ॥

ਮਾਤ ਪਿਤਾ ਤੁਹਿ ਲਖਤ ਹੰਢੈਹੌ ॥੭॥

ਨਿਜੁ ਪਤਿ ਲੈ ਸਿਵ ਭਵਨ ਸਿਧਾਈ ॥

ਕਾਟਾ ਮੂੰਡ ਤਹਾ ਤਿਹ ਜਾਈ ॥

ਲੋਗਨ ਕਹਿ ਸਿਵ ਨਾਮ ਸੁਨਾਯੋ ॥

ਰੂਪ ਹੇਤੁ ਪਤਿ ਸੀਸ ਚੜਾਯੋ ॥੮॥

ਪੁਨਿ ਸਿਵ ਅਧਿਕ ਕ੍ਰਿਪਾ ਕਹ ਕਿਯੋ ॥

ਸੁੰਦਰ ਮੋਰ ਪਤਿਹਿ ਕਰ ਦਿਯੋ ॥

ਕੌਤਕ ਲਖਾ ਕਹਾ ਤਿਨ ਕਰਾ ॥

ਸਿਵ ਪ੍ਰਤਾਪ ਹਮ ਆਜੁ ਬਿਚਰਾ ॥੯॥

ਦੇਹ ਮ੍ਰਿਤਕ ਪਤਿ ਦਈ ਦਬਾਈ ॥

ਤਾ ਕੌ ਨਾਥ ਭਾਖਿ ਗ੍ਰਿਹ ਲ︀ਯਾਈ ॥

ਭੇਦ ਅਭੇਦ ਨ ਕਿਨਹੂੰ ਪਾਯੋ ॥

ਬਿਨੁ ਪਾਨੀ ਹੀ ਮੂੰਡ ਮੁੰਡਾਯੋ ॥੧੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਨਿਨ੍ਰਯਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੯੯॥੭੦੭੨॥ਅਫਜੂੰ॥