ਸਵੈਯਾ ॥
ਆਸਨ ਔਰ ਅਲਿੰਗਨ ਚੁੰਬਨ ਆਜੁ ਭਲੇ ਤੁਮਰੇ ਕਸਿ ਲੈਹੌ ॥
ਰੀਝਿ ਹੈਂ ਜੌਨ ਉਪਾਇ ਗੁਮਾਨੀ ਤੈਂ ਤਾਹਿ ਉਪਾਇ ਸੋ ਤੋਹਿ ਰਿਝੈਹੌ ॥
ਪੋਸਤ ਭਾਗ ਅਫੀਮ ਸਰਾਬ ਖਵਾਇ ਤੁਮੈ ਤਬ ਆਪੁ ਚੜੈਹੌ ॥
ਕੋਟ ਉਪਾਵ ਕਰੌ ਕ︀ਯੋ ਨ ਮੀਤ ਪੈ ਕੇਲ ਕਰੇ ਬਿਨੁ ਜਾਨ ਨ ਦੈਹੌ ॥੧੩॥
ਕੇਤਿਯੈ ਬਾਤ ਬਨਾਇ ਕਹੌ ਕਿਨ ਕੇਲ ਕਰੇ ਬਿਨੁ ਮੈ ਨ ਟਰੌਗੀ ॥
ਆਜੁ ਮਿਲੇ ਤੁਮਰੇ ਬਿਨੁ ਮੈ ਤਵ ਰੂਪ ਚਿਤਾਰਿ ਚਿਤਾਰਿ ਜਰੌਗੀ ॥
ਹਾਰ ਸਿੰਗਾਰ ਸਭੈ ਘਰ ਬਾਰ ਸੁ ਏਕਹਿ ਬਾਰ ਬਿਸਾਰਿ ਧਰੌਗੀ ॥
ਕੈ ਕਰਿ ਪ︀ਯਾਰ ਮਿਲੋ ਇਕ ਬਾਰ ਕਿ ਯਾਰ ਬਿਨਾ ਉਰ ਫਾਰਿ ਮਰੌਗੀ ॥੧੪॥
ਸੁੰਦਰ ਕੇਲ ਕਰੋ ਹਮਰੇ ਸੰਗ ਮੈ ਤੁਮਰੌ ਲਖਿ ਰੂਪ ਬਿਕਾਨੀ ॥
ਠਾਵ ਨਹੀ ਜਹਾ ਜਾਉ ਕ੍ਰਿਪਾਨਿਧਿ ਆਜੁ ਭਈ ਦੁਤਿ ਦੇਖ ਦਿਵਾਨੀ ॥
ਹੌ ਅਟਕੀ ਤਵ ਹੇਰਿ ਪ੍ਰਭਾ ਤੁਮ ਬਾਧਿ ਰਹੈ ਕਸਿ ਮੌਨ ਗੁਮਾਨੀ ॥
ਜਾਨਤ ਘਾਤ ਨ ਮਾਨਤ ਬਾਤ ਸੁ ਜਾਤ ਬਿਹਾਤ ਦੁਹੂੰਨ ਕੀ ਜ੍ਵਾਨੀ ॥੧੫॥
ਜੇਤਿਕ ਪ੍ਰੀਤਿ ਕੀ ਰੀਤਿ ਕੀ ਬਾਤ ਸੁ ਸਾਹ ਸੁਤਾ ਨ੍ਰਿਪ ਤੀਰ ਬਖਾਨੀ ॥
ਚੌਕ ਰਹਾ ਚਹੂੰ ਓਰ ਚਿਤੈ ਕਰਿ ਬਾਧਿ ਰਹਾ ਮੁਖ ਮੌਨ ਗੁਮਾਨੀ ॥
ਹਾਹਿ ਰਹੀ ਕਹਿ ਪਾਇ ਰਹੀ ਗਹਿ ਗਾਇ ਥਕੀ ਗੁਨ ਏਕ ਨ ਜਾਨੀ ॥
ਬਾਧਿ ਰਹਾ ਜੜ ਮੋਨਿ ਮਹਾ ਓਹਿ ਕੋਟਿ ਕਹੀ ਇਹ ਏਕ ਨ ਮਾਨੀ ॥੧੬॥
ਚੌਪਈ ॥
ਜਬ ਭੂਪਤਿ ਇਕ ਬਾਤ ਨ ਮਾਨੀ ॥
ਸਾਹ ਸੁਤਾ ਤਬ ਅਧਿਕ ਰਿਸਾਨੀ ॥
ਸਖਿਯਨ ਨੈਨ ਸੈਨ ਕਰਿ ਦਈ ॥
ਰਾਜਾ ਕੀ ਬਹੀਯਾ ਗਹਿ ਲਈ ॥੧੭॥
ਪਕਰਿ ਰਾਵ ਕੀ ਪਾਗ ਉਤਾਰੀ ॥
ਪਨਹੀ ਮੂੰਡ ਸਾਤ ਸੈ ਝਾਰੀ ॥
ਦੁਤਿਯ ਪੁਰਖ ਕੋਈ ਤਿਹ ਨ ਨਿਹਾਰੌ ॥
ਆਨਿ ਰਾਵ ਕੌ ਕਰੈ ਸਹਾਰੌ ॥੧੮॥
ਭੂਪ ਲਜਤ ਨਹਿ ਹਾਇ ਬਖਾਨੈ ॥
ਜਿਨਿ ਕੋਈ ਨਰ ਮੁਝੈ ਪਛਾਨੈ ॥
ਸਾਹ ਸੁਤਾ ਇਤ ਨ੍ਰਿਪਹਿ ਨ ਛੋਰੈ ॥
ਪਨਹੀ ਵਾਹਿ ਮੂੰਡ ਪਰ ਤੋਰੈ ॥੧੯॥
ਰਾਵ ਲਖਾ ਤ੍ਰਿਯ ਮੁਝੈ ਸੰਘਾਰੋ ॥
ਕੋਈ ਨ ਪਹੁਚਾ ਸਿਵਕ ਹਮਾਰੋ ॥
ਅਬ ਯਹ ਮੁਝੈ ਨ ਜਾਨੈ ਦੈ ਹੈ ॥
ਪਨੀ ਹਨਤ ਮ੍ਰਿਤ ਲੋਕ ਪਠੈ ਹੈ ॥੨੦॥
ਪਨਹੀ ਜਬ ਸੋਰਹ ਸੈ ਪਰੀ ॥
ਤਬ ਰਾਜਾ ਕੀ ਆਖਿ ਉਘਰੀ ॥
ਇਹ ਅਬਲਾ ਗਹਿ ਮੋਹਿ ਸੰਘਰਿ ਹੈ ॥
ਕਵਨ ਆਨਿ ਹ︀ਯਾਂ ਮੁਝੈ ਉਬਰਿ ਹੈ ॥੨੧॥
ਪੁਨਿ ਰਾਜਾ ਇਹ ਭਾਤਿ ਬਖਾਨੋ ॥
ਮੈ ਤ੍ਰਿਯ ਤੋਰ ਚਰਿਤ੍ਰ ਨ ਜਾਨੋ ॥
ਅਬ ਜੂਤਿਨ ਸੌ ਮੁਝੈ ਨ ਮਾਰੋ ॥
ਜੌ ਚਾਹੌ ਤੌ ਆਨਿ ਬਿਹਾਰੋ ॥੨੨॥
ਸਾਹ ਸੁਤਾ ਜਬ ਯੌ ਸੁਨਿ ਪਾਈ ॥
ਨੈਨ ਸੈਨ ਦੈ ਸਖੀ ਹਟਾਈ ॥
ਆਪੁ ਗਈ ਰਾਜਾ ਪਹਿ ਧਾਇ ॥
ਕਾਮ ਭੋਗ ਕੀਨਾ ਲਪਟਾਇ ॥੨੩॥
ਪੋਸਤ ਭਾਗ ਅਫੀਮ ਮਿਲਾਇ ॥
ਆਸਨ ਤਾ ਤਰ ਦਿਯੋ ਬਨਾਇ ॥
ਚੁੰਬਨ ਰਾਇ ਅਲਿੰਗਨ ਲਏ ॥
ਲਿੰਗ ਦੇਤ ਤਿਹ ਭਗ ਮੋ ਭਏ ॥੨੪॥
ਭਗ ਮੋ ਲਿੰਗ ਦਿਯੋ ਰਾਜਾ ਜਬ ॥
ਰੁਚਿ ਉਪਜੀ ਤਰਨੀ ਕੇ ਜਿਯ ਤਬ ॥
ਲਪਟਿ ਲਪਟਿ ਆਸਨ ਤਰ ਗਈ ॥
ਚੁੰਬਨ ਕਰਤ ਭੂਪ ਕੇ ਭਈ ॥੨੫॥
ਗਹਿ ਗਹਿ ਤਿਹ ਕੋ ਗਰੇ ਲਗਾਵਾ ॥
ਆਸਨ ਸੌ ਆਸਨਹਿ ਛੁਹਾਵਾ ॥
ਅਧਰਨ ਸੌ ਦੋਊ ਅਧਰ ਲਗਾਈ ॥
ਦੁਹੂੰ ਕੁਚਨ ਸੌ ਕੁਚਨ ਮਿਲਾਈ ॥੨੬॥
ਇਹ ਬਿਧਿ ਭੋਗ ਕਿਯਾ ਰਾਜਾ ਤਨ ॥
ਜਿਹ ਬਿਧਿ ਰੁਚਾ ਚੰਚਲਾ ਕੇ ਮਨ ॥
ਬਹੁਰੌ ਰਾਵ ਬਿਦਾ ਕਰਿ ਦਿਯੋ ॥
ਅਨਤ ਦੇਸ ਕੋ ਮਾਰਗ ਲਿਯੋ ॥੨੭॥
ਰਤਿ ਕਰਿ ਰਾਵ ਬਿਦਾ ਕਰਿ ਦਿਯਾ ॥
ਐਸਾ ਚਰਿਤ ਚੰਚਲਾ ਕਿਯਾ ॥
ਅਵਰ ਪੁਰਖ ਸੌ ਰਾਵ ਨ ਭਾਖਾ ॥
ਜੋ ਤ੍ਰਿਯ ਕਿਯ ਸੋ ਜਿਯ ਮੋ ਰਾਖਾ ॥੨੮॥
ਦੋਹਰਾ ॥
ਕਿਤਕ ਦਿਨਨ ਨ੍ਰਿਪ ਚੰਚਲਾ ਪੁਨਿ ਵਹੁ ਲਈ ਬੁਲਾਇ ॥
ਰਾਨੀ ਕਰਿ ਰਾਖੀ ਸਦਨ ਸਕਾ ਨ ਕੋ ਛਲ ਪਾਇ ॥੨੯॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਾਰ ਸੌ ਦੋਇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੪੦੨॥੭੧੨੩॥ਅਫਜੂੰ॥