ਚੌਪਈ ॥
ਸੁਨ ਨ੍ਰਿਪ ਔਰ ਚਰਿਤ੍ਰ ਬਖਾਨੋ ॥
ਜਿਹ ਬਿਧਿ ਕਿਯਾ ਚੰਚਲਾ ਜਾਨੋ ॥
ਅਨਦਾਵਤੀ ਨਗਰ ਇਕ ਸੋਹੈ ॥
ਰਾਇ ਸਿੰਘ ਰਾਜਾ ਤਹ ਕੋ ਹੈ ॥੧॥
ਸਿਵਦੇਈ ਤਿਹ ਨਾਰਿ ਬਿਚਛਨ ॥
ਰੂਪਵਾਨ ਗੁਨਵਾਨ ਸੁਲਛਨ ॥
ਰਾਜਾ ਆਪੁ ਚਰਿਤ੍ਰ ਬਨਾਵਤ ॥
ਲਿਖਿ ਲਿਖਿ ਪੜਿ ਇਸਤ੍ਰਿਯਨ ਸੁਨਾਵਤ ॥੨॥
ਸਿਵਾ ਮਤੀ ਇਹ ਬਿਧਿ ਜਬ ਸੁਨੀ ॥
ਅਧਿਕ ਬਿਹਸਿ ਕਰਿ ਮੂੰਡੀ ਧੁਨੀ ॥
ਅਸ ਕਰਿ ਇਸੈ ਚਰਿਤ੍ਰ ਦਿਖਾਊ ॥
ਯਾਹ ਭਜੋ ਯਾਹੀ ਤੇ ਲਿਖਾਊ ॥੩॥
ਜਿਹ ਤਿਹ ਬਿਧਿ ਭੂਪਹਿ ਫੁਸਲਾਇ ॥
ਮਿਲਤ ਭਈ ਦਿਨ ਹੀ ਕਹ ਆਇ ॥
ਆਨਿ ਗਰੇ ਤਾ ਕੇ ਲਪਟਾਈ ॥
ਭਾਤਿ ਭਾਤਿ ਤਿਨ ਕੇਲ ਰਚਾਈ ॥੪॥
ਭਾਤਿ ਭਾਤਿ ਜਦ ਪਤਿਹ ਭਜਾ ॥
ਤਊ ਨ ਤ੍ਰਿਯ ਆਸਨ ਤਿਹ ਤਜਾ ॥
ਭਾਤਿ ਭਾਤਿ ਉਰ ਸੋ ਉਰਝਾਨੀ ॥
ਨਿਰਖਿ ਭੂਪ ਕਾ ਰੂਪ ਬਿਕਾਨੀ ॥੫॥
ਭੋਗ ਕਮਾਇ ਗਈ ਡੇਰੈ ਜਬ ॥
ਸਖਿਯਨ ਸਾਥ ਬਖਾਨੋ ਇਮ ਤਬ ॥
ਇਹ ਰਾਜੈ ਮੁਹਿ ਆਜੁ ਬੁਲਾਯੋ ॥
ਦਿਨ ਹੀ ਮੋ ਸੰਗ ਭੋਗ ਕਮਾਯੋ ॥੬॥
ਸਾਸੁ ਸਸੁਰ ਜਬ ਹੀ ਸੁਨ ਪਾਈ ॥
ਔਰ ਸੁਨਤ ਭੀ ਸਗਲ ਲੁਗਾਈ ॥
ਆਜੁ ਰਾਜ ਯਾ ਸੋ ਰਤਿ ਮਾਨੀ ॥
ਬੂਝਿ ਗਏ ਸਭ ਲੋਗ ਕਹਾਨੀ ॥੭॥
ਪੁਨਿ ਸਿਵ ਦੇ ਇਹ ਭਾਤਿ ਉਚਾਰੋ ॥
ਮੈ ਦੇਖਤ ਥੀ ਹਿਯਾ ਤਿਹਾਰੋ ॥
ਬਾਤ ਕਹੇ ਮੁਹਿ ਏ ਕ︀ਯਾ ਕਰਿਹੈ ॥
ਚੁਪ ਕਰਿ ਹੈ ਕਿ ਕੋਪ ਕਰਿ ਲਰਿਹੈ ॥੮॥
ਅੜਿਲ ॥
ਦਿਨ ਕੋ ਐਸੋ ਕੋ ਤ੍ਰਿਯ ਕਰਮ ਕਮਾਵਈ ॥
ਦਿਖਤ ਜਾਰ ਕੋ ਧਾਮ ਨਾਰਿ ਕਿਮਿ ਜਾਵਈ ॥
ਐਸ ਕਾਜ ਕਰਿ ਕਵਨ ਕਹੋ ਕਿਮਿ ਭਾਖਿ ਹੈ ॥
ਹੋ ਅਪਨੇ ਚਿਤ ਕੀ ਬਾਤ ਚਿਤ ਮੋ ਰਾਖਿ ਹੈ ॥੯॥
ਚੌਪਈ ॥
ਬੈਨ ਸੁਨਤ ਸਭਹਿਨ ਸਚੁ ਆਯੋ ॥
ਕਿਨੂੰ ਨ ਤਹ ਇਹ ਕਥਹਿ ਚਲਾਯੋ ॥
ਜੋ ਕੋਈ ਐਸ ਕਰਮ ਕੌ ਕਰਿ ਹੈ ॥
ਭੂਲਿ ਨ ਕਾਹੂ ਪਾਸ ਉਚਿਰ ਹੈ ॥੧੦॥
ਲੋਗਨ ਕਹਿ ਇਹ ਬਿਧਿ ਡਹਕਾਇ ॥
ਪਿਯ ਤਨ ਪਤ੍ਰੀ ਲਿਖੀ ਬਨਾਇ ॥
ਮੋ ਪਰ ਯਾਰ ਅਨੁਗ੍ਰਹ ਕੀਜੇ ॥
ਇਹ ਭੀ ਚਰਿਤ ਗ੍ਰੰਥ ਲਿਖਿ ਲੀਜੇ ॥੧੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਾਰ ਸੌ ਤੀਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੪੦੩॥੭੧੩੪॥ਅਫਜੂੰ॥