ਚੌਪਈ ॥

ਇਹ ਬਿਧਿ ਅਸੁਰ ਜਬੈ ਚੁਨਿ ਮਾਰੇ ॥

ਅਮਿਤ ਰੋਸ ਕਰਿ ਔਰ ਸਿਧਾਰੇ ॥

ਬਾਧੇ ਫੈਟ ਬਿਰਾਜੈ ਭਾਥੀ ॥

ਆਗੇ ਚਲੇ ਅਮਿਤ ਧਰਿ ਹਾਥੀ ॥੩੨੭॥

ਸਾਥ ਲਏ ਅਨਗਨ ਪਖਰਾਰੇ ॥

ਉਮਡਿ ਚਲੇ ਦੈ ਢੋਲ ਨਗਾਰੇ ॥

ਸੰਖ ਝਾਝ ਅਰੁ ਢੋਲ ਬਜਾਇ ॥

ਚਮਕਿ ਚਲੇ ਚੌਗੁਨ ਕਰਿ ਚਾਇ ॥੩੨੮॥

ਡਵਰੂ ਕਹੂੰ ਗੁੜਗੁੜੀ ਬਾਜੈ ॥

ਠੋਕਿ ਭੁਜਾ ਰਨ ਮੋ ਭਟ ਗਾਜੈ ॥

ਮੁਰਜ ਉਪੰਗ ਮੁਰਲਿਯੈ ਘਨੀ ॥

ਭੇਰ ਝਾਜ ਬਾਜੈ ਰੁਨਝੁਨੀ ॥੩੨੯॥

ਕਹੀ ਤੂੰਬਰੇ ਬਜੈ ਅਪਾਰਾ ॥

ਬੇਨ ਬਾਸੁਰੀ ਕਹੂੰ ਹਜਾਰਾ ॥

ਸੁਤਰੀ ਫੀਲ ਨਗਾਰੇ ਘਨੇ ॥

ਅਮਿਤ ਕਾਨ੍ਰਹਰੇ ਜਾਤ ਨ ਗਨੇ ॥੩੩੦॥

ਇਹ ਬਿਧਿ ਭਯੋ ਜਬੈ ਸੰਗ੍ਰਾਮਾ ॥

ਨਿਕਸੀ ਦਿਨ ਦੂਲਹ ਹ੍ਵੈ ਬਾਮਾ ॥

ਸਿੰਘ ਬਾਹਨੀ ਧੁਜਾ ਬਿਰਾਜੈ ॥

ਜਾਹਿ ਬਿਲੋਕ ਦੈਤ ਦਲ ਭਾਜੈ ॥੩੩੧॥

ਆਵਤ ਹੀ ਬਹੁ ਅਸੁਰ ਸੰਘਾਰੇ ॥

ਤਿਲ ਤਿਲ ਪ੍ਰਾਇ ਰਥੀ ਕਰਿ ਡਾਰੇ ॥

ਕਾਟਿ ਦਈ ਕੇਤਿਨ ਕੀ ਧੁਜਾ ॥

ਜੰਘਾ ਪਾਵ ਸੀਸ ਅਰੁ ਭੁਜਾ ॥੩੩੨॥

ਭਾਤਿ ਭਾਤਿ ਤਨ ਸੁਭਟ ਪ੍ਰਹਾਰੇ ॥

ਟੂਕ ਟੂਕ ਕਰਿ ਪ੍ਰਿਥੀ ਪਛਾਰੇ ॥

ਕੇਸਨ ਤੇ ਗਹਿ ਕਿਤਨ ਪਛਾਰਾ ॥

ਸਤ੍ਰੁ ਸੈਨ ਤਿਲ ਤਿਲ ਕਰਿ ਡਾਰਾ ॥੩੩੩॥

ਝਮਕਤ ਕਹੀ ਅਸਿਨ ਕੀ ਧਾਰਾ ॥

ਭਭਕਤ ਰੁੰਡ ਮੁੰਡ ਬਿਕਰਾਰਾ ॥

ਕੇਤਿਕ ਗਰਜਿ ਸਸਤ੍ਰ ਕਟਿ ਸਜਹੀ ॥

ਅਸਤ੍ਰ ਛੋਰਿ ਕੇਤੇ ਭਟ ਭਜਹੀ ॥੩੩੪॥

ਮਾਰੇ ਪਰੇ ਪ੍ਰਿਥੀ ਪਰ ਕੇਤੇ ॥

ਮਹਾ ਬੀਰ ਬਿਕਰਾਰ ਬਿਚੇਤੇ ॥

ਝਿਮਿ ਝਿਮਿ ਗਿਰੈ ਸ੍ਰੋਨ ਜਿਮਿ ਝਰਨਾ ॥

ਭਯੋ ਘੋਰ ਰਨ ਜਾਤ ਨ ਬਰਨਾ ॥੩੩੫॥

ਅਚਿ ਅਚਿ ਰੁਧਰ ਡਾਕਨੀ ਡਹਕੈ ॥

ਭਖਿ ਭਖਿ ਮਾਸ ਕਾਕ ਕਹੂੰ ਕਹਕੈ ॥

ਦਾਰੁਨ ਹੋਤ ਭਯੋ ਤਹ ਜੁਧਾ ॥

ਹਮਰੇ ਬੀਚ ਨ ਆਵਤ ਬੁਧਾ ॥੩੩੬॥

ਮਾਰੇ ਪਰੇ ਦੈਤ ਕਹੀ ਭਾਰੇ ॥

ਗਿਰੇ ਕਾਢਿ ਕਰਿ ਦਾਤ ਡਰਾਰੇ ॥

ਸ੍ਰੋਨਤ ਬਮਤ ਬਦਨ ਤੇ ਏਕਾ ॥

ਬੀਰ ਖੇਤ ਬਲਵਾਨ ਅਨੇਕਾ ॥੩੩੭॥

ਬਡੇ ਬਡੇ ਜਿਨ ਕੇ ਸਿਰ ਸੀਂਗਾ ॥

ਚੋਂਚੈ ਬਡੀ ਭਾਤਿ ਜਿਨ ਢੀਂਗਾ ॥

ਸ੍ਰੋਨਤ ਸੇ ਸਰ ਨੈਨ ਅਪਾਰਾ ॥

ਨਿਰਖ ਜਿਨੈ ਉਪਜਤ ਭ੍ਰਮ ਭਾਰਾ ॥੩੩੮॥

ਮਹਾ ਬੀਰ ਤ੍ਰੈ ਲੋਕ ਅਤੁਲ ਬਲ ॥

ਅਰਿ ਅਨੇਕ ਜੀਤੇ ਜਿਨ ਜਲ ਥਲ ॥

ਮਹਾ ਬੀਰ ਬਲਵਾਨ ਡਰਾਰੇ ॥

ਚੁਨਿ ਚੁਨਿ ਬਾਲ ਬਰਛਿਯਨ ਮਾਰੇ ॥੩੩੯॥

ਕੇਤਿਕ ਸੁਭਟ ਅਬਿਕਟੇ ਮਾਰੇ ॥

ਕੇਤਿਕ ਕਰਨ ਕੇਹਰੀ ਫਾਰੇ ॥

ਕੇਤਿਕ ਮਹਾ ਕਾਲ ਅਰਿ ਕੂਟੇ ॥

ਬਾਦਲ ਸੇ ਸਭ ਹੀ ਦਲ ਫੂਟੇ ॥੩੪੦॥

ਕੇਤੇ ਬੀਰ ਬਰਛਿਯਨ ਮਾਰੇ ॥

ਟੂਕ ਟੂਕ ਕੇਤਿਕ ਕਰਿ ਡਾਰੇ ॥

ਕੇਤੇ ਹਨੇ ਖੜਗ ਕੀ ਧਾਰਾ ॥

ਲੋਹ ਕਟੀਲੇ ਸੂਰ ਅਪਾਰਾ ॥੩੪੧॥

ਕੇਤਿਕ ਸੂਲ ਸੈਹਥੀ ਹਨੇ ॥

ਸੁੰਦਰ ਸੁਘਰ ਸਿਪਾਹੀ ਬਨੇ ॥

ਇਹ ਬਿਧਿ ਪਰੇ ਸੁ ਬੀਰ ਪ੍ਰਹਾਰੇ ॥

ਭੂਮਿ ਚਾਲ ਮਨੋ ਗਿਰੇ ਮੁਨਾਰੇ ॥੩੪੨॥

ਇਹ ਬਿਧਿ ਗਿਰੇ ਬੀਰ ਰਨ ਭਾਰੇ ॥

ਜਨੁ ਨਗ ਇੰਦ੍ਰ ਬਜ੍ਰ ਭੇ ਮਾਰੇ ॥

ਟੂਕ ਟੂਕ ਜੂਝੇ ਹ੍ਵੈ ਘਨੇ ॥

ਜਾਨੁਕ ਗੌਸ ਕੁਤਬ ਸੇ ਬਨੇ ॥੩੪੩॥

ਸ੍ਰੋਨ ਪੁਲਿਤ ਹ੍ਵੈ ਕਿਤੇ ਪਰਾਏ ॥

ਚਾਚਰਿ ਖੇਲਿ ਮਨੋ ਘਰ ਆਏ ॥

ਭਾਜਤ ਭਏ ਬਿਮਨ ਹ੍ਵੈ ਐਸੇ ॥

ਦਰਬ ਹਰਾਇ ਜੁਆਰੀ ਜੈਸੇ ॥੩੪੪॥

ਜੋ ਜੂਝੇ ਸਨਮੁਖ ਅਸ ਧਾਰਾ ॥

ਤਿਨ ਕਾ ਪਲ ਮੋ ਭਯੋ ਉਧਾਰਾ ॥

ਇਹ ਜਗ ਤੇ ਬਿਲਖਤ ਨਹਿ ਭਏ ॥

ਚੜਿ ਬਿਵਾਨ ਸੁਰਲੋਕ ਸਿਧਏ ॥੩੪੫॥

ਸੋਫੀ ਜੇਤੇ ਭਜਤ ਪ੍ਰਹਾਰੇ ॥

ਤੇ ਲੈ ਬਡੇ ਨਰਕ ਮੋ ਡਾਰੇ ॥

ਸਾਮੁਹਿ ਹ੍ਵੈ ਜਿਨਿ ਦੀਨੇ ਪ੍ਰਾਨਾ ॥

ਤਿਨ ਨਰ ਬੀਰ ਬਰੰਗਨਿ ਨਾਨਾ ॥੩੪੬॥

ਕੇਤਿਕ ਬਿਧੇ ਬਜ੍ਰ ਅਰੁ ਬਾਨਾ ॥

ਗਿਰਿ ਗਿਰਿ ਪਰੇ ਧਰਨ ਪਰ ਨਾਨਾ ॥

ਮਹਾਰਥੀ ਬਾਨਨ ਕੌ ਬਾਧੇ ॥

ਗਿਰਿ ਗਿਰਿ ਪਰੇ ਰਹੇ ਪੁਨਿ ਸਾਧੇ ॥੩੪੭॥

ਸੂਰ ਬਡੇ ਰਨ ਮਚੇ ਬਿਕਟ ਅਤਿ ॥

ਧਾਇ ਧਾਇ ਕਰ ਪਰੇ ਬਿਕਟ ਮਤਿ ॥

ਮਾਰਿ ਮਾਰਿ ਕਰਿ ਸਕਲ ਪੁਕਾਰਾ ॥

ਦੁੰਦਭਿ ਢੋਲ ਦਮਾਮੋ ਭਾਰਾ ॥੩੪੮॥

ਹਾਕਿ ਹਾਕਿ ਹਥਿਯਾਰ ਪ੍ਰਹਾਰੇ ॥

ਬੀਨਿ ਬੀਨਿ ਬਾਨਨ ਤਨ ਮਾਰੇ ॥

ਝੁਕਿ ਝੁਕਿ ਹਨੇ ਸੈਹਥੀ ਘਾਇਨ ॥

ਜੂਝੈ ਅਧਿਕ ਦੁਬਹਿਯਾ ਚਾਇਨ ॥੩੪੯॥

ਕਹੀ ਪਰੇ ਹਾਥਿਨ ਕੇ ਸੁੰਡਾ ॥

ਬਾਜੀ ਰਥੀ ਗਜਨ ਕੇ ਮੁੰਡਾ ॥

ਝੁੰਡ ਪਰੇ ਕਹੀ ਜੂਝਿ ਜੁਝਾਰੇ ॥

ਤੀਰ ਤੁਫੰਡ ਤੁਪਨ ਕੇ ਮਾਰੇ ॥੩੫੦॥

ਬਹੁ ਜੂਝੇ ਇਹ ਭਾਤਿ ਸਿਪਾਹੀ ॥

ਭਾਤਿ ਭਾਤਿ ਧੁਜਨੀ ਰਿਪੁ ਗਾਹੀ ॥

ਉਤ ਕੀਯ ਸਿੰਘ ਬਾਹਨੀ ਕੋਪੈ ॥

ਇਤਿ ਅਸਿਧੁਜ ਲੈ ਧਾਯੋ ਧੋਪੈ ॥੩੫੧॥

ਕਹੂੰ ਲਸੈ ਰਨ ਖੜਗ ਕਟਾਰੀ ॥

ਜਾਨੁਕ ਮਛ ਬੰਧੇ ਮਧਿ ਜਾਰੀ ॥

ਸਿੰਘ ਬਾਹਨੀ ਸਤ੍ਰੁ ਬਿਹੰਡੇ ॥

ਤਿਲ ਤਿਲ ਪ੍ਰਾਇ ਅਸੁਰ ਕਰਿ ਖੰਡੇ ॥੩੫੨॥

ਕਹੂੰ ਪਾਖਰੈ ਕਟੀ ਬਿਰਾਜੈ ॥

ਬਖਤਰ ਕਹੂੰ ਗਿਰੇ ਨਰ ਰਾਜੈ ॥

ਕਹੂੰ ਚਲਤ ਸ੍ਰੋਨਤ ਕੀ ਧਾਰਾ ॥

ਛੁਟਤ ਬਾਗ ਮੋ ਜਨਕੁ ਫੁਹਾਰਾ ॥੩੫੩॥

ਕਹੂੰ ਡਾਕਨੀ ਸ੍ਰੋਨਤ ਪੀਯੈ ॥

ਝਾਕਨਿ ਕਹੂੰ ਮਾਸ ਭਖਿ ਜੀਯੈ ॥

ਕਾਕਨਿ ਕਹੂੰ ਫਿਰੈ ਕਹਕਾਤੀ ॥

ਪ੍ਰੇਤ ਪਿਸਾਚਨ ਡੋਲਤ ਮਾਤੀ ॥੩੫੪॥

ਹਸਤ ਫਿਰਤ ਪ੍ਰੇਤਨ ਕੀ ਦਾਰਾ ॥

ਡਾਕਨਿ ਕਹੂੰ ਬਜਾਵਤ ਤਾਰਾ ॥

ਜੋਗਿਨ ਫਿਰੈ ਕਹੂੰ ਮੁਸਕਾਤੀ ॥

ਭੂਤਨ ਕੀ ਇਸਤ੍ਰੀ ਮਦ ਮਾਤੀ ॥੩੫੫॥

ਫਿਰਤ ਡਕਾਰ ਕਹੂੰ ਰਨ ਡਾਕਨਿ ॥

ਮਾਸ ਅਹਾਰ ਕਰਤ ਕਹੂੰ ਝਾਕਨਿ ॥

ਪ੍ਰੇਤ ਪਿਸਾਚ ਹਸੇ ਕਿਲਕਾਰੈ ॥

ਕਹੂੰ ਮਸਾਨ ਕਿਲਕਟੀ ਮਾਰੈ ॥੩੫੬॥

ਕਢੈ ਦੈਤ ਰਨ ਦਾਤ ਬਿਹਾਰਤ ॥

ਭੂਤ ਪ੍ਰੇਤ ਤਾਲੀ ਕਹ ਮਾਰਤ ॥

ਉਲਕਾ ਪਾਤ ਹੋਤ ਆਕਾਸਾ ॥

ਅਸੁਰ ਸੈਨ ਇਹ ਬਿਧਿ ਭਯੋ ਨਾਸਾ ॥੩੫੭॥

ਬਹਤ ਅਮਿਤ ਰਨ ਪਵਨ ਪ੍ਰਚੰਡਾ ॥

ਦਿਖਿਯਤ ਪਰੇ ਸੁਭਟ ਖੰਡ ਖੰਡਾ ॥

ਕਾਕਨਿ ਕੁਹਕਿ ਮਾਨਵਤਿ ਤਾਤੀ ॥

ਫਾਗੁਨ ਜਾਨੁ ਕੋਕਿਲਾ ਮਾਤੀ ॥੩੫੮॥

ਇਹ ਬਿਧਿ ਸ੍ਰੋਨ ਕੁੰਡਿ ਭਰਿ ਗਯੋ ॥

ਦੂਸਰ ਮਾਨਸਰੋਵਰ ਭਯੋ ॥

ਸੇਤ ਛਤ੍ਰੁ ਤਹ ਹੰਸ ਬਿਰਾਜੈ ॥

ਅਨਤ ਸਾਜ ਜਲ ਜਿਯ ਸੇ ਰਾਜੈ ॥੩੫੯॥

ਟੂਕ ਟੂਕ ਦੰਤੀ ਕਹੂੰ ਭਏ ॥

ਤਿਲ ਤਿਲ ਪ੍ਰਾਇ ਸੁਭਟ ਹ੍ਵੈ ਗਏ ॥

ਸ੍ਰੋਨਤ ਧਾਰਿ ਬਹੀ ਇਕ ਬਾਰਾ ॥

ਭਈ ਧੂਰਿ ਰਨ ਕੀ ਸਭ ਗਾਰਾ ॥੩੬੦॥

ਨੇਜਬਾਜ ਬਹੁ ਬੀਰ ਸੰਘਾਰੇ ॥

ਪ੍ਰੋਏ ਬਰਾ ਸੀਖ ਭਟਿਯਾਰੇ ॥

ਟੂਕ ਟੂਕ ਭਟ ਰਨ ਹ੍ਵੈ ਰਹੇ ॥

ਜਿਨ ਕੇ ਘਾਵ ਸਰੋਹਿਨ ਬਹੇ ॥੩੬੧॥

ਇਹ ਬਿਧਿ ਅਮਿਤ ਕੋਪ ਕਰਿ ਕਾਲਾ ॥

ਕਾਢਤ ਭਯੋ ਦਾਤ ਬਿਕਰਾਲਾ ॥

ਛਿਪ੍ਰ ਹਨੇ ਛਿਨ ਮਾਝ ਛਤ੍ਰਾਲੇ ॥

ਸੂਰਬੀਰ ਬਲਵਾਨ ਮੁਛਾਲੇ ॥੩੬੨॥

ਦੁਹੂੰ ਅਧਿਕ ਰਨ ਕਿਯੋ ਅਪਾਰਾ ॥

ਦਾਨਵ ਮਰਤ ਭਯੋ ਨਹਿ ਮਾਰਾ ॥

ਤਬ ਅਸਿਧੁਜ ਅਸ ਮੰਤ੍ਰ ਬਿਚਾਰੋ ॥

ਜਿਹ ਬਿਧਿ ਤੇ ਦਾਨਵਹਿ ਸੰਘਾਰੋ ॥੩੬੩॥

ਸਰਬਾਕਰਖਨ ਕਿਯ ਅਸਿਧੁਜ ਜਬ ॥

ਉਪਜਤ ਤੇ ਰਹਿ ਗਏ ਅਸੁਰ ਤਬ ॥

ਆਗ︀ਯਾ ਬਹੁਰਿ ਕਾਲਿ ਕਹ ਦਈ ॥

ਸਤ੍ਰੁ ਸੈਨ ਭਛਨ ਕਰਿ ਗਈ ॥੩੬੪॥

ਏਕੈ ਅਸੁਰ ਤਬੈ ਰਹਿ ਗਯੋ ॥

ਤ੍ਰਾਸਿਤ ਅਧਿਕ ਚਿਤ ਮਹਿ ਭਯੋ ॥

ਹਾਇ ਹਾਇ ਕਸ ਕਰੌ ਉਪਾਵਾ ॥

ਅਸ ਕੋਈ ਚਲਤ ਨੇ ਮੇਰਾ ਦਾਵਾ ॥੩੬੫॥

ਦੋਹਰਾ ॥

ਮਹਾ ਕਾਲ ਕੀ ਸਰਨਿ ਜੇ ਪਰੇ ਸੁ ਲਏ ਬਚਾਇ ॥

ਔਰ ਨ ਉਪਜਾ ਦੂਸਰ ਜਗ ਭਛਿਯੋ ਸਭੈ ਬਨਾਇ ॥੩੬੬॥

ਜੋ ਪੂਜਾ ਅਸਿਕੇਤੁ ਕੀ ਨਿਤ ਪ੍ਰਤਿ ਕਰੈ ਬਨਾਇ ॥

ਤਿਨ ਪਰ ਅਪਨੋ ਹਾਥ ਦੈ ਅਸਿਧੁਜ ਲੇਤ ਬਚਾਇ ॥੩੬੭॥