ਦੋਹਰਾ ॥

ਕੋ ਆਤਮਾ ਸਰੂਪ ਹੈ ਕਹਾ ਸ੍ਰਿਸਟਿ ਕੋ ਬਿਚਾਰ ॥

ਕਉਨ ਧਰਮ ਕੋ ਕਰਮ ਹੈ ਕਹੋ ਸਕਲ ਬਿਸਥਾਰ ॥੨॥੨੦੨॥

ਦੋਹਰਾ ॥

ਕਹ ਜੀਤਬ ਕਹ ਮਰਨ ਹੈ ਕਵਨ ਸੁਰਗ ਕਹ ਨਰਕ ॥

ਕੋ ਸੁਘੜਾ ਕੋ ਮੂੜਤਾ ਕਹਾ ਤਰਕ ਅਵਤਰਕ ॥੩॥੨੦੩॥

ਦੋਹਰਾ ॥

ਕੋ ਨਿੰਦਾ ਜਸ ਹੈ ਕਵਨ ਕਵਨ ਪਾਪ ਕਹ ਧਰਮ ॥

ਕਵਨ ਜੋਗ ਕੋ ਭੋਗ ਹੈ ਕਵਨ ਕਰਮ ਅਪਕਰਮ ॥੪॥੨੦੪॥

ਦੋਹਰਾ ॥

ਕਹੋ ਸੁ ਸ੍ਰਮ ਕਾ ਸੋ ਕਹੈ ਦਮ ਕੋ ਕਹਾ ਕਹੰਤ ॥

ਕੋ ਸੂਰਾ ਦਾਤਾ ਕਵਨ ਕਹੋ ਤੰਤ ਕੋ ਮੰਤ ॥੫॥੨੦੫॥

ਦੋਹਰਾ ॥

ਕਹਾ ਰੰਕ ਰਾਜਾ ਕਵਨ ਹਰਖ ਸੋਗ ਹੈ ਕਵਨ ॥

ਕੋ ਰੋਗੀ ਰਾਗੀ ਕਵਨ ਕਹੋ ਤਤ ਮੁਹਿ ਤਵਨ ॥੬॥੨੦੬॥

ਦੋਹਰਾ ॥

ਕਵਨ ਰਿਸਟ ਕੋ ਪੁਸਟ ਹੈ ਕਹਾ ਸ੍ਰਿਸਟਿ ਕੋ ਬਿਚਾਰ ॥

ਕਵਨ ਧ੍ਰਿਸਟਿ ਕੋ ਭ੍ਰਿਸਟ ਹੈ ਕਹੋ ਸਕਲ ਬਿਸਥਾਰ ॥੭॥੨੦੭॥

ਦੋਹਰਾ ॥

ਕਹਾ ਭਰਮ ਕੋ ਕਰਮ ਹੈ ਕਹਾ ਭਰਮ ਕੋ ਨਾਸ ॥

ਕਹਾ ਚਿਤਨ ਕੀ ਚੇਸਟਾ ਕਹਾ ਅਚੇਤ ਪ੍ਰਕਾਸ ॥੮॥੨੦੮॥

ਦੋਹਰਾ ॥

ਕਹਾ ਨੇਮ ਸੰਜਮ ਕਹਾ ਕਹਾ ਗਿਆਨ ਅਗਿਆਨ ॥

ਕੋ ਰੋਗੀ ਸੋਗੀ ਕਵਨ ਕਹਾ ਧਰਮ ਕੀ ਹਾਨ ॥੯॥੨੦੯॥

ਦੋਹਰਾ ॥

ਕੋ ਸੂਰਾ ਸੁੰਦਰ ਕਵਨ ਕਹਾ ਜੋਗ ਕੋ ਸਾਰ ॥

ਕੋ ਦਾਤਾ ਗਿਆਨੀ ਕਵਨ ਕਹੋ ਬਿਚਾਰ ਅਬਿਚਾਰ ॥੧੦॥੨੧੦॥