ਜਸੁਧਾ ਬਾਚ ॥
ਸਵੈਯਾ ॥
ਬਚਿਯੋ ਜਿਨਿ ਤਾਤ ਬਡੇ ਅਹਿ ਤੇ ਜਿਨ ਹੂੰ ਬਕ ਬੀਰ ਬਲੀ ਹਨਿ ਦਈਯਾ ॥
ਜਾਹਿ ਮਰਿਯੋ ਅਘ ਨਾਮ ਮਹਾ ਰਿਪੁ ਪੈ ਪਿਅਰਵਾ ਮੁਸਲੀਧਰ ਭਈਆ ॥
ਜੋ ਤਪਸ︀ਯਾ ਕਰਿ ਕੈ ਪ੍ਰਭ ਤੇ ਕਬਿ ਸ︀ਯਾਮ ਕਹੈ ਪਰਿ ਪਾਇਨ ਲਈਯਾ ॥
ਸੋ ਪੁਰ ਬਾਸਨ ਛੀਨ ਲਯੋ ਹਮ ਤੇ ਸੁਨੀਯੇ ਸਖੀ ਪੂਤ ਕਨ੍ਰਹਈਆ ॥੮੬੦॥