ਕਬਿਤੁ ॥
ਗੋਪੀ ਸੁਨਿ ਪਾਯੋ ਇਹ ਠਉਰ ਬਲਿਭਦ੍ਰ ਆਯੋ ਸ︀ਯਾਮ ਆਯੋ ਹ੍ਵੈ ਹੈ ਮਾਗ ਸੇਾਂਧੁਰ ਭਰਤ ਹੈ ॥
ਬੇਸਰ ਬਿੰਦੂਆ ਤਨਿ ਭੂਖਨ ਬਨਾਇ ਕਬਿ ਸ︀ਯਾਮ ਚਾਰੁ ਲੋਚਨਨ ਅੰਜਨੁ ਧਰਤ ਹੈ ॥
ਦਾਮਿਨੀ ਸੀ ਦਮਕ ਦਿਖਾਇ ਨਿਜ ਕਾਇ ਆਇ ਬੂਝੈ ਮਾਤ ਭ੍ਰਾਤ ਕੀ ਨ ਸੰਕਾ ਕੋ ਕਰਤ ਹੈ ॥
ਦੀਜੈ ਘਨ ਸ︀ਯਾਮ ਕੀ ਬਤਾਇ ਸੁਧਿ ਹਾਇ ਹਮੈ ਸ︀ਯਾਮ ਬਲਿਰਾਮ ਹਾ ਹਾ ਪਾਇਨ ਪਰਤ ਹੈ ॥੨੨੫੪॥
ਕਬਿਯੋ ਬਾਚ ॥
ਸੋਰਠਾ ॥
ਹਲੀ ਕੀਯੋ ਸਨਮਾਨ ਸਭ ਗੁਆਰਿਨ ਕੋ ਤਿਹ ਸਮੈ ॥
ਹਉ ਕਹਿ ਹਉ ਸੁ ਬਖਾਨਿ ਜਿਉ ਕਥ ਆਗੇ ਹੋਇ ਹੈ ॥੨੨੫੫॥
ਸਵੈਯਾ ॥
ਏਕ ਸਮੈ ਮੁਸਲੀਧਰ ਤਾਹੀ ਮੈ ਆਨੰਦ ਸੋ ਇਕ ਖੇਲੁ ਮਚਾਯੋ ॥
ਯਾਹੀ ਕੇ ਪੀਵਨ ਕੋ ਮਦਰਾ ਹਿਤ ਸ︀ਯਾਮ ਜਲਾਧਿਪ ਦੈ ਕੈ ਪਠਾਯੋ ॥
ਪੀਵਤ ਭਯੋ ਤਬ ਸੋ ਮੁਸਲੀ ਮਦਿ ਮਤਿ ਭਯੋ ਮਨ ਮੈ ਸੁਖ ਪਾਯੋ ॥
ਨੀਰ ਚਹਿਯੋ ਜਮੁਨਾ ਕੀਯੋ ਮਾਨੁ ਸੁ ਐਚ ਲਈ ਹਲ ਸਿਉ ਕਬਿ ਗਾਯੋ ॥੨੨੫੬॥
ਜਮੁਨਾ ਬਾਚ ਹਲੀ ਸੋ ॥
ਸੋਰਠਾ ॥
ਲੇਹੁ ਹਲੀ ਤੁਮ ਨੀਰੁ ਬਿਨੁ ਦੀਜੈ ਨਹ ਦੋਸ ਦੁਖ ॥
ਸੁਨਹੁ ਬਾਤ ਰਨਧੀਰ ਹਉ ਚੇਰੀ ਜਦੁਰਾਇ ਕੀ ॥੨੨੫੭॥
ਸਵੈਯਾ ॥
ਦੁਇ ਹੀ ਸੁ ਮਾਸ ਰਹੇ ਤਿਹ ਠਾ ਫਿਰਿ ਲੈਨ ਬਿਦਾ ਚਲਿ ਨੰਦ ਪੈ ਆਏ ॥
ਫੇਰਿ ਗਏ ਜਸੋਧਾ ਹੂ ਕੇ ਮੰਦਿਰ ਤਾ ਪਗ ਪੈ ਇਹ ਮਾਥ ਛੁਹਾਏ ॥
ਮਾਗਤ ਭਯੋ ਜਬ ਹੀ ਸੁ ਬਿਦਾ ਤਬ ਸੋਕ ਕੀਯੋ ਦੁਹ ਨੈਨ ਬਹਾਏ ॥
ਕੀਨੋ ਬਿਦਾ ਫਿਰਿ ਯੌ ਕਹਿ ਕੈ ਤੁਮ ਯੌ ਕਹੀਯੋ ਹਰਿ ਕਿਉ ਨਹੀ ਆਏ ॥੨੨੫੮॥
ਨੰਦ ਤੇ ਲੈ ਜਸੁਧਾ ਤੇ ਬਿਦਾ ਚੜਿ ਸ︀ਯੰਦਨ ਪੈ ਬਲਭਦ੍ਰ ਸਿਧਾਯੋ ॥
ਲਾਘਤ ਲਾਘਤ ਦੇਸ ਕਈ ਨਗ ਅਉਰ ਨਦੀ ਪੁਰ ਕੇ ਨਿਜਕਾਯੋ ॥
ਆ ਪਹੁਚਿਯੋ ਨ੍ਰਿਪ ਕੇ ਪੁਰ ਕੇ ਜਨ ਕਾਹੂ ਤੇ ਯੌ ਹਰਿ ਜੂ ਸੁਨਿ ਪਾਯੋ ॥
ਆਪ ਹੂੰ ਸ︀ਯੰਦਨ ਪੈ ਚੜ ਕੈ ਅਤਿ ਭ੍ਰਾਤ ਸੋ ਹੇਤ ਕੈ ਆਗੇ ਹੀ ਆਯੋ ॥੨੨੫੯॥
ਦੋਹਰਾ ॥
ਅੰਕ ਭ੍ਰਾਤ ਦੋਊ ਮਿਲੇ ਅਤਿ ਪਾਯੋ ਸੁਖ ਚੈਨ ॥
ਮਦਰਾ ਪੀਵਤ ਅਤਿ ਹਸਤਿ ਆਏ ਅਪੁਨੇ ਐਨ ॥੨੨੬੦॥
ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਬਲਿਭਦ੍ਰ ਗੋਕੁਲ ਬਿਖੈ ਜਾਇ ਬਹੁਰ ਆਵਤ ਭਏ ॥
ਅਥ ਸਿਰਗਾਲ ਕੋ ਦੂਤ ਭੇਜਬੋ ਜੁ ਹਉ ਕ੍ਰਿਸਨ ਹੌ ਕਥਨੰ ॥
ਦੋਹਰਾ ॥
ਦੋਊ ਭ੍ਰਾਤ ਅਤਿ ਸੁਖੁ ਕਰਤ ਨਿਜ ਗ੍ਰਿਹਿ ਪਹੁਚੇ ਆਇ ॥
ਪਉਡਰੀਕ ਕੀ ਇਕ ਕਥਾ ਸੋ ਮੈ ਕਹਤ ਸੁਨਾਇ ॥੨੨੬੧॥
ਸਵੈਯਾ ॥
ਦੂਤ ਸ੍ਰਿਗਾਲ ਪਠਿਯੋ ਹਰਿ ਕੋ ਕਹਿ ਹਉ ਹਰਿ ਹਉ ਤੁਹਿ ਕਿਉ ਕਹਵਾਯੋ ॥
ਭੇਖ ਸੋਊ ਕਰਿ ਦੂਰ ਸਬੈ ਕਬਿ ਸ︀ਯਾਮ ਅਬੈ ਜੋ ਤੈ ਭੇਖ ਬਨਾਯੋ ॥
ਤੈ ਰੇ ਗੁਆਰ ਹੈ ਗੋਕੁਲ ਨਾਥ ਕਹਾਵਤ ਹੈ ਡਰੁ ਤੋਹਿ ਨ ਆਯੋ ॥
ਕੈ ਇਹ ਦੂਤ ਕੋ ਮਾਨ ਕਹਿਯੋ ਨਹੀ ਪੇਖਿ ਹਉ ਲੀਨੋ ਸਭੈ ਦਲ ਆਯੋ ॥੨੨੬੨॥
ਸੋਰਠਾ ॥
ਕ੍ਰਿਸਨ ਨ ਮਾਨੀ ਬਾਤ ਜੋ ਤਿਹ ਦੂਤ ਉਚਾਰਿਯੋ ॥
ਕਹੀ ਜਾਇ ਤਿਨ ਬਾਤ ਪਤਿ ਆਪਨ ਚੜਿ ਆਇਯੋ ॥੨੨੬੩॥