ਸਵੈਯਾ ॥
ਮਾਤ ਕੀ ਬਾਤ ਨ ਮਾਨੀ ਕਛੂ ਤਜਿ ਰੋਵਤ ਹੀ ਰਨਿਵਾਸਹਿ ਆਯੋ ॥
ਆਵਤ ਹੀ ਦਿਜ ਲੋਗ ਬੁਲਾਇ ਜਿਤੋ ਧਨ ਹੋ ਘਰ ਮੋ ਸੁ ਲੁਟਾਯੋ ॥
ਸੰਗ ਲਏ ਬਨਿਤਾ ਅਪੁਨੀ ਬਨਿ ਕੈ ਜੁਗਿਯਾ ਬਨ ਓਰ ਸਿਧਾਯੋ ॥
ਤ︀ਯਾਗ ਕੈ ਦੇਸ ਭਯੇ ਅਥਿਤੇਸ ਭਜੌ ਜਗਤੇਸ ਯਹੇ ਠਹਰਾਯੋ ॥੭੮॥
ਕਬਿਤੁ ॥
ਲਾਬੀ ਲਾਬੀ ਸਾਲ ਜਹਾ ਊਚੇ ਬਟ ਤਾਲ ਤਹਾ ਐਸੀ ਠੌਰ ਤਪ ਕੋ ਪਧਾਰੈ ਐਸੋ ਕੌਨ ਹੈ ॥
ਜਾ ਕੀ ਪ੍ਰਭਾ ਦੇਖਿ ਪ੍ਰਭਾ ਖਾਡਵ ਕੀ ਫੀਕੀ ਲਾਗੈ ਨੰਦਨ ਨਿਹਾਰਿ ਬਨ ਐਸੋ ਭਜੈ ਮੌਨ ਹੈ ॥
ਤਾਰਨ ਕੀ ਕਹਾ ਨੈਕੁ ਨਭ ਨ ਨਿਹਾਰਿਯੋ ਜਾਇ ਸੂਰਜ ਕੀ ਜੋਤਿ ਤਹਾ ਚੰਦ੍ਰ ਕੀ ਨ ਜੌਨ ਹੈ ॥
ਦੇਵ ਨ ਨਿਹਾਰਿਯੋ ਦੈਤ ਕੋਊ ਨ ਬਿਹਾਰਿਯੋ ਜਹਾ ਪੰਛੀ ਕੀ ਨ ਗੰਮ੍ਰਯ ਤਹਾ ਚੀਟੀ ਕੋ ਨ ਗੌਨ ਹੈ ॥੭੯॥
ਚੌਪਈ ॥
ਜਬ ਐਸੇ ਬਨ ਮੈ ਦੋਊ ਗਏ ॥
ਹੇਰਤ ਤਵਨ ਮਹਲ ਕੋ ਭਏ ॥
ਤੁਰਤੁ ਤਾਹਿ ਨ੍ਰਿਪ ਬਚਨ ਸੁਨਾਯੋ ॥
ਤਪ ਕੋ ਭਲੇ ਠੌਰ ਹਮ ਪਾਯੋ ॥੮੦॥
ਰਾਨੀ ਬਾਚ ॥
ਯਾ ਮੈ ਬੈਠਿ ਤਪਸ︀ਯਾ ਕਰਿ ਹੈ ॥
ਰਾਮ ਰਾਮ ਮੁਖ ਤੇ ਉਚਰਿ ਹੈ ॥
ਯਾ ਘਰ ਮੈ ਦਿਨ ਕਿਤਕ ਬਿਤੈ ਹੈ ॥
ਭਸਮੀ ਭੂਤ ਪਾਪ ਸਭ ਕੈ ਹੈ ॥੮੧॥
ਦੋਹਰਾ ॥
ਰਾਨੀ ਜਾਹਿ ਬੁਲਾਇ ਕੈ ਭੇਦ ਕਹਿਯੋ ਸਮਝਾਇ ॥
ਵਹੈ ਪੁਰਖ ਜੁਗਿਯਾ ਬਨ︀ਯੋ ਨ੍ਰਿਪਹਿ ਮਿਲਤ ਭਯੋ ਆਇ ॥੮੨॥
ਚੌਪਈ ॥
ਨ੍ਰਿਪ ਕੋ ਤ੍ਰਿਯਹਿ ਕਹਿਯੋ ਸਮੁਝਾਈ ॥
ਜੋਗੀ ਵਹੈ ਪਹੂੰਚ︀ਯੋ ਆਈ ॥
ਮਰਤ ਬਚਨ ਮੋ ਸੋ ਤਿਨ ਕਹਿਯੋ ॥
ਸੋ ਮੈ ਆਜੁ ਸਾਚੁ ਕਰਿ ਲਹਿਯੋ ॥੮੩॥
ਦੋਹਰਾ ॥
ਉਠਿ ਰਾਜਾ ਪਾਇਨ ਪਰਿਯੋ ਤਾ ਕਹ ਗੁਰੂ ਪਛਾਨਿ ॥
ਬੈਠਿ ਗੋਸਟਿ ਦੋਨੋ ਕਰੀ ਸੋ ਮੈ ਕਹਤ ਬਖਾਨਿ ॥੮੪॥
ਜੋਗੀ ਬਾਚ ॥
ਨ੍ਰਹਾਇ ਨਦੀ ਸੋ ਜੋ ਨ੍ਰਿਪਤਿ ਬੈਠਹੁਗੇ ਹ︀ਯਾਂ ਆਇ ॥
ਤਬ ਤੁਮ ਸੈ ਮੈ ਭਾਖਿਹੋ ਬ੍ਰਹਮ ਬਾਦਿ ਸਮੁਝਾਇ ॥੮੫॥
ਚੌਪਈ ॥
ਐਸੇ ਜਤਨ ਨ੍ਰਿਪਤਿ ਕੋ ਟਾਰਿਯੋ ॥
ਛਾਤ ਬਿਖੈ ਇਕ ਨਰ ਪੈਠਾਰਿਯੋ ॥
ਸਾਧੁ ਸਾਧੁ ਇਹ ਬਚ ਸੁਨਿ ਕਹਿਯਹੁ ॥
ਤੀਨ ਬਾਰ ਕਹਿ ਕੈ ਚੁਪ ਰਹਿਯਹੁ ॥੮੬॥
ਨ੍ਰਹਾਇ ਧੋਇ ਰਾਜਾ ਜਬ ਆਯੋ ॥
ਤਬ ਤਿਹ ਨਰ ਯੌ ਬਚਨ ਸੁਨਾਯੋ ॥
ਸੁਨੁ ਨ੍ਰਿਪ ਜਬ ਮਾਟੀ ਮੈ ਲਈ ॥
ਧਰਮ ਰਾਜ ਆਗ︀ਯਾ ਮੁਹਿ ਦਈ ॥੮੭॥
ਦੋਹਰਾ ॥
ਤੈ ਰਾਜਾ ਕੋ ਤੀਰ ਤਜਿ ਕ︀ਯੋਨ ਆਯੋ ਇਹ ਠੌਰ ॥
ਮੋ ਸੌ ਬ੍ਰਿਥਾ ਬਖਾਨਿਯੈ ਸੁਨੁ ਜੋਗਿਨ ਸਿਰਮੌਰ ॥੮੮॥
ਚੌਪਈ ॥
ਧਰਮ ਰਾਜ ਮੁਹਿ ਬਚਨ ਉਚਾਰੇ ॥
ਸੁ ਹੌ ਕਹਤ ਹੌ ਤੀਰ ਤਿਹਾਰੇ ॥
ਮੋਰੀ ਕਹੀ ਰਾਵ ਸੌ ਕਹਿਯਹੁ ॥
ਨਾਤਰ ਭ੍ਰਮਤ ਨਰਕ ਮਹਿ ਰਹਿਯਹੁ ॥੮੯॥
ਜੈਸੋ ਕੋਟਿ ਜਗ︀ਯ ਤਪੁ ਕੀਨੋ ॥
ਤੈਸੋ ਸਾਚ ਨ︀ਯਾਇ ਕਰਿ ਦੀਨੋ ॥
ਨ︀ਯਾਇ ਸਾਸਤ੍ਰ ਲੈ ਰਾਜ ਕਮਾਵੈ ॥
ਤਾ ਕੇ ਨਿਕਟ ਕਾਲ ਨਹੀ ਆਵੈ ॥੯੦॥
ਦੋਹਰਾ ॥
ਜੋ ਨ੍ਰਿਪ ਨ︀ਯਾਇ ਕਰੈ ਨਹੀ ਬੋਲਤ ਝੂਠ ਬਨਾਇ ॥
ਰਾਜ ਤ︀ਯਾਗ ਤਪਸ︀ਯਾ ਕਰੈ ਪਰੈ ਨਰਕ ਮਹਿ ਜਾਇ ॥੯੧॥
ਬ੍ਰਿਧ ਮਾਤਾ ਅਰੁ ਤਾਤ ਕੀ ਸੇਵਾ ਕਰਿਯੋ ਨਿਤ ॥
ਤ︀ਯਾਗ ਨ ਬਨ ਕੋ ਜਾਇਯੈ ਯਹੈ ਧਰਮੁ ਸੁਨੁ ਮਿਤ ॥੯੨॥
ਜੌ ਹੌ ਜੋਗੀ ਵਹੈ ਹੌ ਪਠੈ ਦਯੋ ਧ੍ਰਮਰਾਇ ॥
ਹੌਂ ਈਹਾ ਬੋਲੈ ਤੁਰਤੁ ਅਪਨੋ ਰੂਪ ਛਪਾਇ ॥੯੩॥
ਜਬ ਜੋਗੀ ਐਸੇ ਕਹਿਯੋ ਤਾਹਿ ਭੇਦ ਸਮੁਝਾਇ ॥
ਸਤਿ ਸਤਿ ਤਬ ਤਿਨ ਕਹਿਯੋ ਤੀਨ ਬਾਰ ਮੁਸਕਾਇ ॥੯੪॥
ਜਿਯਬੋ ਜਗ ਕੌ ਸਹਲ ਹੈ ਯਹੈ ਕਠਿਨ ਦ੍ਵੈ ਕਾਮ ॥
ਪ੍ਰਾਤ ਸੰਭਰਿਬੋ ਰਾਜ ਕੋ ਰਾਤਿ ਸੰਭਰਿਬੋ ਰਾਮ ॥੯੫॥