ਚੌਪਈ ॥
ਤਾ ਕੇ ਪੂਤ ਹੋਤ ਗ੍ਰਿਹਿ ਨਾਹੀ ॥
ਚਿੰਤ ਯਹੈ ਪ੍ਰਜਾ ਮਨ ਮਾਹੀ ॥
ਤਬ ਤਿਹ ਮਾਤ ਅਧਿਕ ਅਕੁਲਾਈ ॥
ਏਕ ਤ੍ਰਿਯਾ ਤਿਹ ਨਿਕਟ ਬੁਲਾਈ ॥੨॥
ਕੰਨ︀ਯਾ ਏਕ ਰਾਵ ਕੀ ਲਹੀ ॥
ਸੋ ਨ੍ਰਿਪ ਕੋ ਬਰਬੇ ਕਹ ਕਹੀ ॥
ਰਾਇ ਪੁਰਾ ਕੇ ਭੀਤਰ ਆਨੀ ॥
ਰੋਪੇਸ੍ਵਰ ਕੇ ਮਨ ਨਹਿ ਮਾਨੀ ॥੩॥
ਜਨ ਕਹਿ ਰਹੇ ਬ︀ਯਾਹ ਨ ਕੀਯੋ ॥
ਤਾਹਿ ਬਿਸਾਰਿ ਚਿਤ ਤੇ ਦੀਯੋ ॥
ਤਵਨ ਨਾਰਿ ਹਠਨਿ ਹਠਿ ਗਹੀ ॥
ਤਾ ਕੇ ਦ੍ਵਾਰ ਬਰਿਸ ਬਹੁਤ ਰਹੀ ॥੪॥
ਸਵੈਯਾ ॥
ਰਾਵ ਰੁਪੇਸ੍ਵਰ ਕੁਅਰਿ ਥੋ ਨ੍ਰਿਪ ਸੋ ਕੁਪਿ ਕੈ ਤਿਹ ਊਪਰ ਆਯੋ ॥
ਭੇਦ ਸੁਨ︀ਯੋ ਇਨ ਹੂੰ ਲਰਬੈ ਕਹ ਸੈਨ ਜਿਤੋ ਜੁ ਹੁਤੇ ਸੁ ਬੁਲਾਯੋ ॥
ਦੁੰਦਭਿ ਭੇਰ ਬਜਾਇ ਰਿਸਾਇ ਚੜਿਯੋ ਦਲ ਜੋਰਿ ਤੁਰੰਗ ਨਚਾਯੋ ॥
ਬ੍ਰਹਮ ਕੁਮਾਰ ਕੈ ਧਾਰ ਹਜਾਰ ਮਨੋ ਜਲ ਰਾਸਿ ਕੈ ਭੇਟਨ ਧਾਯੋ ॥੫॥
ਚੌਪਈ ॥
ਉਮਡੇ ਅਮਿਤ ਸੂਰਮਾ ਦੁਹਿ ਦਿਸਿ ॥
ਛਾਡਤ ਬਾਨ ਤਾਨਿ ਧਨੁ ਕਰਿ ਰਿਸਿ ॥
ਧੁਕਿ ਧੁਕਿ ਪਰੇ ਬੀਰ ਰਨ ਭਾਰੇ ॥
ਕਟਿ ਕਟਿ ਗਏ ਕ੍ਰਿਪਾਨਨ ਮਾਰੇ ॥੬॥
ਨਾਚਤ ਭੂਤ ਪ੍ਰੇਤ ਰਨ ਮਾਹੀ ॥
ਜੰਬੁਕ ਗੀਧ ਮਾਸੁ ਲੈ ਜਾਹੀ ॥
ਕਟਿ ਕਟਿ ਮਰੇ ਬਿਕਟ ਭਟ ਲਰਿ ਕੈ ॥
ਸੁਰ ਪੁਰ ਬਸੇ ਬਰੰਗਨਿਨ ਬਰਿ ਕੈ ॥੭॥
ਦੋਹਰਾ ॥
ਬਜ੍ਰ ਬਾਨ ਬਰਛਿਨ ਭਏ ਲਰਤ ਸੂਰ ਸਮੁਹਾਇ ॥
ਝਟਪਟ ਕਟਿ ਛਿਤ ਪਰ ਗਿਰੇ ਬਸੈ ਦੇਵ ਪੁਰ ਜਾਇ ॥੮॥
ਸਵੈਯਾ ॥
ਦਾਰੁਨ ਲੋਹ ਪਰਿਯੋ ਰਨ ਭੀਤਰ ਕੌਨ ਬਿਯੋ ਜੁ ਤਹਾ ਠਹਰਾਵੈ ॥
ਬਾਜੀ ਪਦਾਤ ਰਥੀ ਰਥ ਬਾਰੁਨ ਜੂਝੇ ਅਨੇਕ ਤੇ ਕੌਨ ਗਨਾਵੈ ॥
ਭੀਰ ਕ੍ਰਿਪਾਨਨ ਸੈਥਿਨ ਸੂਲਨ ਚਕ੍ਰਨ ਕੌ ਚਿਤ ਭੀਤਰਿ ਲ︀ਯਾਵੈ ॥
ਕੋਪ ਕਰੇ ਕਟਿ ਖੇਤ ਮਰੇ ਭਟ ਸੋ ਭਵ ਭੀਤਰ ਭੂਲਿ ਨ ਆਵੈ ॥੯॥
ਢਾਲ ਗਦਾ ਪ੍ਰਘ ਪਟਿਸ ਦਾਰੁਣ ਹਾਥ ਤ੍ਰਿਸੂਲਨ ਕੋ ਗਹਿ ਕੈ ॥
ਬਰਛੀ ਜਮਧਾਰ ਛੁਰੀ ਤਰਵਾਰਿ ਨਿਕਾਰਿ ਹਜਾਰ ਚਲੇ ਖਹਿ ਕੈ ॥
ਜਗ ਕੋ ਜਿਯਬੋ ਦਿਨ ਚਾਰਿ ਕੁ ਹੈ ਕਹਿ ਬਾਜੀ ਨਚਾਇ ਪਰੇ ਕਹਿ ਕੈ ॥
ਨ ਟਰੇ ਭਟ ਰੋਸ ਭਰੇ ਮਨ ਮੈ ਤਨ ਮੈ ਬ੍ਰਿਣ ਬੈਰਿਨ ਕੇ ਸਹਿ ਕੈ ॥੧੦॥
ਬੀਰ ਦੁਹੂੰ ਦਿਸ ਕੇ ਕਬਿ ਸ︀ਯਾਮ ਮੁਖ ਊਪਰ ਢਾਲਨ ਕੋ ਧਰਿ ਜੂਟੇ ॥
ਬਾਨ ਕਮਾਨ ਧਰੇ ਮਠਸਾਨ ਅਪ੍ਰਮਾਨ ਜੁਆਨਨ ਕੇ ਰਨ ਛੂਟੇ ॥
ਰਾਜ ਮਰੇ ਕਹੂੰ ਤਾਜ ਗਿਰੇ ਕਹੂੰ ਜੂਝੇ ਅਨੇਕ ਰਥੀ ਰਥ ਟੂਟੇ ॥
ਪੌਨ ਸਮਾਨ ਬਹੇ ਬਲਵਾਨ ਸਭੈ ਦਲ ਬਾਦਲ ਸੇ ਚਲਿ ਫੂਟੇ ॥੧੧॥
ਬਾਧਿ ਕਤਾਰਿਨ ਕੌ ਉਮਡੇ ਭਟ ਚਕ੍ਰਨ ਚੋਟ ਤੁਫੰਗਨ ਕੀ ਸ੍ਰਯੋਂ ॥
ਤੀਰਨ ਸੌ ਬਰ ਬੀਰਨ ਕੇ ਉਰ ਚੀਰ ਪਟੀਰ ਮਨੋ ਬਰਮਾ ਤ︀ਯੋਂ ॥
ਮੂੰਡਨ ਤੇ ਪਗ ਤੇ ਕਟਿ ਤੇ ਕਟਿ ਕੋਟਿ ਗਿਰੇ ਕਰਿ ਸਾਇਲ ਸੇ ਇਯੋਂ ॥
ਜੋਰਿ ਬਡੋ ਦਲੁ ਤੋਰਿ ਮਹਾ ਖਲ ਜੀਤਿ ਲਏ ਅਰਿ ਭੀਤਨ ਕੀ ਜ︀ਯੋਂ ॥੧੨॥