ਸਵੈਯਾ ॥

ਬੈਠਿ ਬਿਚਾਰ ਕੀਯੋ ਸਭ ਲੋਗਨ ਕੌਨ ਉਪਾਇ ਕਹੋ ਅਬ ਕੀਜੈ ॥

ਆਪਹਿ ਜਾਇ ਥਕਿਯੋ ਹਮਰੋ ਨ੍ਰਿਪ ਸੋ ਰਿਖਿ ਤੌ ਅਜਹੂੰ ਨਹਿ ਭੀਜੈ ॥

ਜੋ ਤਿਹ ਲ︀ਯਾਇ ਬੁਲਾਇ ਯਹਾ ਤਿਹ ਕੌ ਯਹ ਦੇਸ ਦੁਧਾ ਕਰਿ ਦੀਜੈ ॥

ਯਾ ਤੇ ਲਜਾਇ ਸਬੋ ਗ੍ਰਿਹ ਆਇ ਮੁਨੀ ਸੁਖ ਪਾਇ ਸਭੈ ਤਪੁ ਛੀਜੈ ॥੭॥

ਪਾਤ੍ਰ ਸਰੂਪ ਹੁਤੀ ਤਿਹ ਠੌਰ ਸੋਊ ਚਲਿ ਕੈ ਨ੍ਰਿਪ ਕੇ ਗ੍ਰਿਹ ਆਈ ॥

ਭੇਦ ਅਭੇਦ ਕੀ ਬਾਤ ਸਭੈ ਕਹਿ ਕੈ ਮੁਖ ਤੇ ਸਭ ਹੀ ਸਮੁਝਾਈ ॥

ਪਾਨ ਚਬਾਇ ਚਲੀ ਤਿਤ ਕੋ ਮਨ ਦੇਵ ਅਦੇਵਨ ਕੋ ਬਿਰਮਾਈ ॥

ਅਨੰਦ ਲੋਕ ਭਏ ਤਜਿ ਸੋਕ ਸੁ ਸੋਕ ਕੀ ਬਾਤ ਸਭੈ ਬਿਸਰਾਈ ॥੮॥

ਕਾ ਬਪੁਰੋ ਮੁਨਿ ਹੈ ਸੁਨਿ ਹੇ ਨ੍ਰਿਪ ਨੈਕ ਜੋ ਨੈਨ ਨਿਹਾਰਨ ਪੈਹੌ ॥

ਰੂਪ ਦਿਖਾਇ ਤਿਸੈ ਉਰਝਾਇ ਸੁ ਬਾਤਨ ਸੌ ਅਪਨੇ ਬਸਿ ਕੈਹੌ ॥

ਪਾਗ ਬੰਧਾਇ ਜਟਾਨ ਮੁੰਡਾਇ ਸੁ ਤਾ ਨ੍ਰਿਪ ਜਾਇ ਤਵਾਲਯ ਲ︀ਯੈਹੌ ॥

ਕੇਤਿਕ ਬਾਤ ਸੁਨੋ ਇਹ ਨਾਥ ਤਵਾਨਨ ਤੇ ਟੁਕ ਆਇਸੁ ਪੈਹੌ ॥੯॥

ਕੇਤਿਕ ਬਾਤ ਸੁਨੋ ਮੁਹਿ ਹੇ ਨ੍ਰਿਪ ਤਾਰਨ ਤੋਰਿ ਅਕਾਸ ਤੇ ਲ︀ਯੈਹੌ ॥

ਦੇਵ ਅਦੇਵ ਕਹਾ ਨਰ ਹੈ ਬਰ ਦੇਵਨ ਕੋ ਛਿਨ ਮੈ ਬਸਿ ਕੈਹੌ ॥

ਦ︀ਯੋਸ ਕੇ ਬੀਚ ਚੜੈ ਹੌ ਨਿਸਾਕਰ ਰੈਨਿ ਸਮੈ ਰਵਿ ਕੋ ਪ੍ਰਗਟੈ ਹੌ ॥

ਗ︀ਯਾਰਹ ਰੁਦ੍ਰਨ ਕੋ ਹਰਿ ਕੌ ਬਿਧਿ ਕੀ ਬੁਧਿ ਕੌ ਬਿਧਿ ਸੌ ਬਿਸਰੈਹੌ ॥੧੦॥

ਦੋਹਰਾ ॥

ਐਸੇ ਬਚਨ ਉਚਾਰਿ ਤ੍ਰਿਯ ਤਹ ਤੇ ਕਿਯੋ ਪਯਾਨ ॥

ਪਲਕ ਏਕ ਬੀਤੀ ਨਹੀ ਤਹਾ ਪਹੂੰਚੀ ਆਨਿ ॥੧੧॥