ਚੌਪਈ ॥
ਦੁਹੂੰ ਓਰ ਤੇ ਸਸਤ੍ਰ ਚਲਾਏ ॥
ਦੁਹੂੰ ਓਰ ਬਾਦਿਤ੍ਰ ਬਜਾਏ ॥
ਐਸੀ ਮਾਰਿ ਕ੍ਰਿਪਾਨਨ ਡਾਰੀ ॥
ਏਕ ਨ ਉਬਰੀ ਜੀਵਤ ਨਾਰੀ ॥੧੭॥
ਦੋਹਰਾ ॥
ਬਜ੍ਰ ਬਾਨ ਬਿਛੂਆ ਬਿਸਿਖ ਬਰਖਿਯੋ ਲੋਹ ਅਪਾਰ ॥
ਸਭ ਅਬਲਾ ਜੂਝਤ ਭਈ ਏਕ ਨ ਉਬਰੀ ਨਾਰਿ ॥੧੮॥
ਚੌਪਈ ॥
ਬਰਛੀ ਦੁਹੂੰ ਦੋਫਲੀ ਲੀਨੀ ॥
ਦੁਹੂੰਅਨ ਵਹੈ ਉਦਰ ਮੈ ਦੀਨ ॥
ਤਿਹ ਕੋ ਝਾਗਿ ਕਟਾਰਿਨ ਲਰੀ ॥
ਦੋਊ ਜੂਝਿ ਖੇਤ ਮੈ ਪਰੀ ॥੧੯॥
ਦੋਹਰਾ ॥
ਸਤ੍ਰੁਨ ਸੌ ਬਾਲਾ ਲਰੀ ਪ੍ਰੀਤਿ ਪਿਯਾ ਕੀ ਮਾਨਿ ॥
ਨਿਜੁ ਪਤਿ ਕੋ ਪਾਵਤ ਭਈ ਸੁਰਪੁਰ ਕਿਯੋ ਪਯਾਨ ॥੨੦॥
ਪ੍ਰੀਤਿ ਪਿਯਾ ਕੀ ਜੇ ਲਰੀ ਧੰਨਿ ਧੰਨਿ ਤੇ ਨਾਰਿ ॥
ਪੂਰਿ ਰਹਿਯੋ ਜਸੁ ਜਗਤ ਮੈ ਸੁਰ ਪੁਰ ਬਸੀ ਸੁਧਾਰਿ ॥੨੧॥
ਜੂਝਿ ਮਰੀ ਪਿਯ ਪੀਰ ਤ੍ਰਿਯ ਤਨਿਕ ਨ ਮੋਰਿਯੋ ਅੰਗ ॥
ਸੁ ਕਬਿ ਸ︀ਯਾਮ ਪੂਰਨ ਭਯੋ ਤਬ ਹੀ ਕਥਾ ਪ੍ਰਸੰਗ ॥੨੨॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਾਈਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੨॥੨੩੯੦॥ਅਫਜੂੰ॥
ਚੌਪਈ ॥
ਦੇਵ ਅਦੇਵ ਮਿਲਤ ਸਭ ਭਏ ॥
ਛੀਰ ਸਮੁੰਦ ਮਥਬੇ ਕਹ ਗਏ ॥
ਚੌਦਹ ਰਤਨ ਨਿਕਾਰੇ ਜਬ ਹੀ ॥
ਦਾਨੋ ਉਠੇ ਕੋਪ ਕਰਿ ਤਬ ਹੀ ॥੧॥
ਹਮ ਹੀ ਰਤਨ ਚੌਦਹੂੰ ਲੈ ਹੈ ॥
ਨਾਤਰ ਜਿਯਨ ਨ ਦੇਵਨ ਦੈ ਹੈ ॥
ਉਮਡੀ ਅਮਿਤ ਅਨਿਨ ਕੋ ਦਲਿ ਹੈ ॥
ਲਹੁ ਭੈਯਨ ਤੇ ਭਾਜਿ ਨ ਚਲਿ ਹੈ ॥੨॥
ਦੋਹਰਾ ॥
ਰਾਜ ਕਾਜ ਅਰ ਸਾਜ ਸਭ ਆਵਤ ਕਛੁ ਜੁ ਬਨਾਇ ॥
ਜੇਸਟ ਭ੍ਰਾਤ ਕੋ ਦੀਜਿਯਤ ਲਹੁਰੇ ਲਈ ਨ ਜਾਇ ॥੩॥