ਦੋਹਰਾ ॥

ਮੂੰਡ ਕਾਟਿ ਜਿਨ ਨਿਜੁ ਕਰਨ ਹਰ ਪਰ ਦਿਯੋ ਚਰਾਇ ॥

ਧੰਨ︀ਯੋ ਤ੍ਰਿਯਾ ਧੰਨਿ ਦੇਸ ਤਿਹ ਧੰਨ︀ਯ ਪਿਤਾ ਧੰਨਿ ਮਾਇ ॥੧੨॥

ਦਾਹ ਦਿਯੋ ਤਿਹ ਨਾਰਿ ਕੌ ਚਿਤ ਅਤਿ ਸੋਕ ਬਢਾਇ ॥

ਫੂਲ ਮਤੀ ਕੇ ਭਵਨ ਮੈ ਬਹੁਰਿ ਬਸਤ ਭਯੋ ਆਇ ॥੧੩॥

ਸਵਤਿ ਮਾਰਿ ਨਿਜੁ ਕਰਨ ਸੌ ਔਰ ਨ੍ਰਿਪਹਿ ਦਿਖਰਾਇ ॥

ਰਾਜਾ ਕੌ ਨਿਜੁ ਬਸ ਕਿਯੋ ਐਸੋ ਚਰਿਤ ਬਨਾਇ ॥੧੪॥

ਬ੍ਰਹਮ ਬਿਸਨ ਸਰ ਅਸੁਰ ਸਭ ਰੈਨਾਧਿਪ ਦਿਨਰਾਇ ॥

ਬੇਦ ਬ︀ਯਾਸ ਅਰੁ ਬੇਦ ਤ੍ਰਿਯ ਭੇਦ ਸਕੇ ਨਹਿ ਪਾਇ ॥੧੫॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਬੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੪॥੨੪੩੧॥ਅਫਜੂੰ॥

ਸਵੈਯਾ ॥

ਲੰਕ ਮੈ ਬੰਕ ਨਿਸਾਚਰ ਥੋ ਰਘੁਨੰਦਨ ਕੋ ਸੁਨਿ ਏਕ ਕਹਾਨੀ ॥

ਰਾਵਨ ਪੁਤ੍ਰ ਕਲਤ੍ਰ ਸਮੇਤ ਹਨੇ ਇਹ ਖੇਤ ਮਹਾ ਬਲਿਧਾਨੀ ॥

ਰੋਸ ਭਰਿਯੋ ਤਤਕਾਲ ਗਦਾ ਗਹਿ ਕੌਚਕ ਸੇ ਮਦ ਮਤ ਕ੍ਰਿਪਾਨੀ ॥

ਕੋਟ ਕੌ ਕੂਦਿ ਸਮੁੰਦ੍ਰ ਕੌ ਫਾਧਿ ਫਿਰੰਗ ਮੌ ਆਨਿ ਪਰਿਯੋ ਅਭਿਮਾਨੀ ॥੧॥

ਆਠਿਕ ਦ︀ਯੋਸ ਅੰਧੇਰ ਰਹਿਯੋ ਪੁਨਿ ਸੂਰ ਚੜਿਯੋ ਜਗ ਧੁੰਧ ਮਿਟਾਈ ॥

ਦਾਨਵ ਕੌ ਲਖਿ ਲੋਕਨ ਕੈ ਅਤਿ ਹੀ ਚਿਤ ਮੈ ਉਪਜੀ ਦੁਚਿਤਾਈ ॥

ਬਾਧਿ ਅਨੀ ਭਟ ਭੂਰਿ ਚੜੇ ਰਿਪੁ ਜੀਤਨ ਕੀ ਜਿਯ ਬ︀ਯੋਤ ਬਨਾਈ ॥

ਬਾਨ ਕਮਾਨ ਗਦਾ ਬਰਛੀਨ ਕੀ ਆਨਿ ਕਰੀ ਤਿਹ ਸਾਥ ਲਰਾਈ ॥੨॥

ਏਕ ਪਰੇ ਭਭਰਾਤ ਭਟੁਤਮ ਏਕ ਲਗੇ ਭਟ ਘਾਯਲ ਘੂੰਮੈ ॥

ਏਕ ਚਲੈ ਭਜਿ ਕੈ ਰਨ ਤੇ ਇਕ ਆਨਿ ਪਰੇ ਮਰਿ ਕੈ ਗਿਰਿ ਭੂੰਮੈ ॥

ਏਕ ਮਰੇ ਲਰਿ ਕੈ ਹਯ ਊਪਰ ਹਾਥਿਨ ਪੈ ਇਕ ਸ︀ਯੰਦਨ ਹੂੰ ਮੈ ॥

ਮਾਨੋ ਤ੍ਰਿਬੇਨੀ ਕੇ ਤੀਰਥ ਪੈ ਮੁਨਿ ਨਾਯਕ ਧੂਮ ਅਧੋ ਮੁਖ ਧੂੰਮੈ ॥੩॥

ਕੌਚ ਕਿਪਾਨ ਕਸੇ ਕਟਨੀ ਕਟਿ ਅੰਗ ਉਤੰਗ ਸੁਰੰਗ ਨਿਖੰਗੀ ॥

ਚੌਪਿ ਚਲੇ ਚਹੂੰ ਓਰਨ ਤੇ ਘਨ ਸਾਵਨ ਕੀ ਘਟ ਜਾਨ ਉਮੰਗੀ ॥

ਜੰਗ ਨਿਸੰਗ ਪਰਿਯੋ ਸੰਗ ਸੂਰਨ ਨਾਚਿਯੋ ਹੈ ਆਪੁ ਤਹਾ ਅਰਧੰਗੀ ॥

ਰੋਸ ਭਰੇ ਨ ਫਿਰੇ ਤ੍ਰਸਿ ਕੈ ਰਨ ਰੰਗ ਪਚੇ ਰਵਿ ਰੰਗ ਫਿਰੰਗੀ ॥੪॥

ਚੌਪਈ ॥

ਭੇਰ ਪਰਿਯੋ ਭਾਰਥ ਤੇ ਭਾਰੀ ॥

ਨਾਚੇ ਸੂਰਬੀਰ ਹੰਕਾਰੀ ॥

ਬਹੁ ਬ੍ਰਿਣ ਕੀਏ ਨ ਇਕ ਤਿਹ ਲਾਗਿਯੋ ॥

ਅਧਿਕ ਕੋਪ ਦਾਨਵ ਕੋ ਜਾਗਿਯੋ ॥੫॥

ਏਕ ਹਾਥ ਤਿਨ ਗਦਾ ਸੰਭਾਰੀ ॥

ਦੂਜੋ ਕਰ ਤਰਵਾਰਿ ਨਿਕਾਰੀ ॥

ਜਾ ਕੌ ਦੌਰਿ ਦੈਤ ਬ੍ਰਿਣ ਮਾਰੇ ॥

ਏਕੈ ਚੋਟ ਚੌਥ ਹੀ ਡਾਰੈ ॥੬॥

ਜੋ ਕੋਊ ਤਾ ਕਹ ਘਾਵ ਲਗਾਵੈ ॥

ਟੂਟਿ ਕ੍ਰਿਪਾਨ ਹਾਥ ਰਹਿ ਜਾਵੈ ॥

ਦਾਨਵ ਕੋਪ ਅਧਿਕ ਤਬ ਕਰੈ ॥

ਪ੍ਰਾਨ ਫਿਰੰਗਨਿ ਬਹੁ ਕੇ ਹਰੈ ॥੭॥

ਭੁੰਜਗ ਛੰਦ ॥

ਮਹਾ ਨਾਦਿ ਕੈ ਕੈ ਜਬੈ ਦੈਤ ਧਾਵੈ ॥

ਘਨੀ ਸੈਨ ਕੋ ਮਾਰਿ ਕੈ ਕੈ ਸੁ ਜਾਵੈ ॥

ਬਿਯੋ ਕੌਨ ਜੋਧਾ ਲਰੈ ਰੋਸ ਕੈ ਕੈ ॥

ਚਲੇ ਬਾਜ ਹੇਰੈ ਮਹਾ ਤਾਪ ਤੈ ਕੈ ॥੮॥

ਲਖੇ ਦੈਤ ਭਾਰੀ ਸਭੈ ਭੂਪ ਭਾਗੈ ॥

ਮਹਾ ਤ੍ਰਾਸ ਕੇ ਤਾਪ ਸੌ ਅਨੁਰਾਗੈ ॥

ਚਲੇ ਭਾਜਿ ਕੈ ਕੈ ਹਠੀ ਨਾਰਿ ਨ︀ਯਾਏ ॥

ਕਰੀ ਬਾਜ ਰਾਜੇ ਪਿਯਾਦੇ ਪਰਾਏ ॥੯॥