ਪਉੜੀ

ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ

ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ

ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਲੇਖੰ

ਬੇਦ ਪੜਹਿ ਸੰਪੂਰਨਾ ਤਤੁ ਸਾਰ ਪੇਖੰ

ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ

ਭੇਖੀ ਪ੍ਰਭੂ ਲਭਈ ਵਿਣੁ ਸਚੀ ਸਿਖੰ

ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ

ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥

ਡਖਣੇ ਮਃ

ਸੋ ਨਿਵਾਹੂ ਗਡਿ ਜੋ ਚਲਾਊ ਥੀਐ

ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥੧॥

ਮਃ

ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ

ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥੨॥

ਮਃ

ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ

ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ ਥਾਉ ॥੩॥

ਪਉੜੀ

ਬਾਹਰ ਭੇਖਿ ਪਾਈਐ ਪ੍ਰਭੁ ਅੰਤਰਜਾਮੀ

ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ

ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ

ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ

ਚਲਦਿਆ ਨਾਲਿ ਚਲਈ ਖਿਨ ਜਾਇ ਬਿਲਾਮੀ

ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ

ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ

ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥

ਡਖਣੇ ਮਃ

ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ

ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ ॥੧॥

ਮਃ

ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ

ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥੨॥

ਮਃ

ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ

ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥੩॥

ਪਉੜੀ

ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ

ਆਵੈ ਜਾਇ ਭਵਾਈਐ ਬਹੁ ਜੋਨੀ ਨਚਾ

ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ

ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ

ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ

ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ

ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ

ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥

ਡਖਣੇ ਮਃ

ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ

ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥

ਮਃ

ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ

ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥