ਰਾਗੁ ਭੈਰਉ ਮਹਲਾ ਘਰੁ ਚਉਪਦੇ

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਤੁਝ ਤੇ ਬਾਹਰਿ ਕਿਛੂ ਹੋਇ

ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥

ਕਿਆ ਕਹੀਐ ਕਿਛੁ ਕਹੀ ਜਾਇ

ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ

ਜੋ ਕਿਛੁ ਕਰਣਾ ਸੁ ਤੇਰੈ ਪਾਸਿ

ਕਿਸੁ ਆਗੈ ਕੀਚੈ ਅਰਦਾਸਿ ॥੨॥

ਆਖਣੁ ਸੁਨਣਾ ਤੇਰੀ ਬਾਣੀ

ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥

ਕਰੇ ਕਰਾਏ ਜਾਣੈ ਆਪਿ

ਨਾਨਕ ਦੇਖੈ ਥਾਪਿ ਉਥਾਪਿ ॥੪॥੧॥

ਸਤਿਗੁਰ ਪ੍ਰਸਾਦਿ

ਰਾਗੁ ਭੈਰਉ ਮਹਲਾ ਘਰੁ

ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ

ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥

ਭਵਜਲੁ ਬਿਨੁ ਸਬਦੈ ਕਿਉ ਤਰੀਐ

ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ

ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ

ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥

ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ

ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥

ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ

ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥