( 1283 )

ਪਉੜੀ

ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ

ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ

ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ

ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ

ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ

ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ

ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ

ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥

ਸਲੋਕ ਮਃ

ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ

ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ

ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ

ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਲਾਗੀ ਆਇ ॥੧॥

ਮਃ

ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ

ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ

ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ

ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ

ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥

ਪਉੜੀ

ਸਚਾ ਵੇਪਰਵਾਹੁ ਇਕੋ ਤੂ ਧਣੀ

ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ

ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ

ਆਵਾ ਗਉਣੁ ਰਚਾਇ ਉਪਾਈ ਮੇਦਨੀ

ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ

ਜੇ ਹਉਮੈ ਵਿਚਹੁ ਜਾਇ ਕੇਹੀ ਗਣਤ ਗਣੀ

ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ

ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥

ਸਲੋਕ ਮਃ

ਬਾਬੀਹਾ ਖਸਮੈ ਕਾ ਮਹਲੁ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ

ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਪਾਇ

ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ

ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥

ਮਃ

ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ

ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਜਾਇ

ਗੁਰਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ

ਨਾਨਕ ਜਿਸੁ ਬਿਨੁ ਚਸਾ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥

ਪਉੜੀ

ਖੰਡ ਪਤਾਲ ਅਸੰਖ ਮੈ ਗਣਤ ਹੋਈ

ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ

ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ

ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ

ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ

ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ

ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ

ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥

ਸਲੋਕ ਮਃ

ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ

ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ

ਕੂਕ ਪੁਕਾਰ ਹੋਵਈ ਨਦਰੀ ਨਦਰਿ ਨਿਹਾਲ

ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥