( 1290 )

ਮਃ

ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ

ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ

ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ

ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ

ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ

ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਕਹਿਆ ਬੂਝੈ

ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ

ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਖਾਂਹੀ

ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ

ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ

ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ

ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ

ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ

ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ

ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ

ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ

ਮਾਸੁ ਪੁਰਾਣੀ ਮਾਸੁ ਕਤੇਬੀਂ︀ ਚਹੁ ਜੁਗਿ ਮਾਸੁ ਕਮਾਣਾ

ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ

ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ

ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਲੈਣਾ

ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ

ਆਪਿ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ

ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ

ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ

ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ

ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

ਪਉੜੀ

ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਕਿਨ ਹੀ ਪਾਇਆ

ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ

ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਪਾਇਆ

ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ

ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ

ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ

ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ

ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥

ਸਲੋਕ ਮਃ

ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ

ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥

ਮਃ

ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ

ਏਨੀ ਜਲੀਈਂ ਨਾਮੁ ਵਿਸਾਰਿਆ ਇਕ ਚਲੀਆ ਨਾਲਿ ॥੨॥

ਪਉੜੀ

ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ

ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ

ਕਾਲੁ ਚਲਾਏ ਬੰਨਿ ਕੋਇ ਰਖਸੀ

ਜਰੁ ਜਰਵਾਣਾ ਕੰਨੑਿ ਚੜਿਆ ਨਚਸੀ

ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ

ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ

ਫਾਥਾ ਚੁਗੈ ਚੋਗ ਹੁਕਮੀ ਛੁਟਸੀ

ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥