( 1360 )

ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ

ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ ॥੬੫॥

ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ

ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥੬੬॥

ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ

ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਸੰਸਯਹ ॥੬੭॥੪॥