( 1421 )

ਸਲੋਕ ਮਹਲਾ

ਸਤਿਗੁਰ ਪ੍ਰਸਾਦਿ

ਅਭਿਆਗਤ ਏਹ ਆਖੀਅਹਿ ਜਿਨ ਕੈ ਮਨ ਮਹਿ ਭਰਮੁ

ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥

ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ

ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥

ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ

ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥

ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ

ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ

ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ

ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥

ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਸਕੈ ਕੋਇ

ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥

ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ

ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ

ਜਿਨੑਾ ਵੇਲਿ ਤੂੰਬੜੀ ਮਾਇਆ ਠਗੇ ਠਗਿ

ਮਨਮੁਖ ਬੰਨੑਿ ਚਲਾਈਅਹਿ ਨਾ ਮਿਲਹੀ ਵਗਿ ਸਗਿ

ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ

ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥

ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ

ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥

ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ

ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥

ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ

ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥

ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ

ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥

ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ

ਗੁਰਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ

ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ

ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥

ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ

ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ

ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ

ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ

ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ

ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ

ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ

ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥

ਸਤਿਗੁਰੂ ਸੇਵਿਓ ਸਬਦੁ ਰਖਿਓ ਉਰ ਧਾਰਿ

ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ

ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ

ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥

ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਹੋਇ

ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ

ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ

ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ

ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ

ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਸਕੈ ਕੋਇ ॥੧੪॥

ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ

ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ

ਹਰਿ ਗੁਣ ਬਾਣੀ ਉਚਰਹਿ ਅੰਤੁ ਪਾਰਾਵਾਰੁ

ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥

ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ

ਤਿਥੈ ਊਂਘ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ

ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥

ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ

ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ

ਜੰਮਣੁ ਮਰਣੁ ਚੁਕਈ ਰੰਗੁ ਲਗਾ ਦੂਜੈ ਭਾਇ

ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਜਾਇ ॥੧੭॥

ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ

ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ

ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥

ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ

ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਪਾਈ

ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ

ਬਿਨੁ ਸਤਿਗੁਰੂ ਜਮਕਾਲੁ ਛੋਡਈ ਦੂਜੈ ਭਾਇ ਖੁਆਈ

ਜੋਬਨੁ ਜਾਂਦਾ ਨਦਰਿ ਆਵਈ ਜਰੁ ਪਹੁਚੈ ਮਰਿ ਜਾਈ

ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਸਖਾਈ

ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ

ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥

ਮਨਮੁਖ ਨਾਮੁ ਚੇਤਨੀ ਬਿਨੁ ਨਾਵੈ ਦੁਖ ਰੋਇ

ਆਤਮਾ ਰਾਮੁ ਪੂਜਨੀ ਦੂਜੈ ਕਿਉ ਸੁਖੁ ਹੋਇ

ਹਉਮੈ ਅੰਤਰਿ ਮੈਲੁ ਹੈ ਸਬਦਿ ਕਾਢਹਿ ਧੋਇ

ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥

ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ

ਬਾਣੀ ਸੁਰਤਿ ਬੁਝਨੀ ਸਬਦਿ ਕਰਹਿ ਪ੍ਰਗਾਸੁ

ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਕਰਹਿ ਵਿਸਾਸੁ

ਗਿਆਨੀਆ ਅੰਦਰਿ ਗੁਰਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ

ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ

ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥

ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ

ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ

ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ

ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ

ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ

ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥

ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ

ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ

ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ

ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ

ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ

ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ

ਹਰਿ ਹਰਿ ਨਾਮੁ ਚੇਤਨੀ ਕਰਤੈ ਆਪਿ ਖੁਆਇ

ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ

ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥

ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ

ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥

ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ

ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ

ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ

ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥

ਸਤਿਗੁਰੁ ਸੇਵਨਿ ਆਪਣਾ ਗੁਰਸਬਦੀ ਵੀਚਾਰਿ

ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ

ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ

ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ

ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ

ਜਮਕਾਲੁ ਨੇੜਿ ਆਵਈ ਆਪਿ ਬਖਸੇ ਕਰਤਾਰਿ

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥

ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਠਾਉ

ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ

ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ

ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥

ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ

ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਅੰਤੀ ਵਾਰ

ਬਿਨੁ ਹਰਿ ਸਾਂਤਿ ਆਵਈ ਕਿਸੁ ਆਗੈ ਕਰੀ ਪੁਕਾਰ

ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ

ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥

ਅਸੀ ਖਤੇ ਬਹੁਤੁ ਕਮਾਵਦੇ ਅੰਤੁ ਪਾਰਾਵਾਰੁ

ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ

ਹਰਿ ਜੀਉ ਲੇਖੈ ਵਾਰ ਆਵਈ ਤੂੰ ਬਖਸਿ ਮਿਲਾਵਣਹਾਰੁ

ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ

ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥

ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ

ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ

ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨੑਿ

ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨੑਿ ॥੩੦॥

ਮਨਮੁਖ ਨਾਮੁ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ

ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਵਸਿਓ ਗੁਣਤਾਸੁ

ਇਹੁ ਮਨੁ ਸਬਦਿ ਭੇਦਿਓ ਕਿਉ ਹੋਵੈ ਘਰ ਵਾਸੁ

ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ

ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ

ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ

ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ

ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥

ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਹੋਈ

ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ

ਨਾਨਕ ਬਿਨੁ ਸਤਿਗੁਰ ਨਾਉ ਪਾਈਐ ਜੇ ਸਉ ਲੋਚੈ ਕੋਈ ॥੩੨॥

ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ

ਅਪੜਿ ਕੋਇ ਸਕਈ ਜੇ ਸਉ ਲੋਚੈ ਕੋਈ

ਮੁਖਿ ਸੰਜਮ ਹਛਾ ਹੋਵਈ ਕਰਿ ਭੇਖ ਭਵੈ ਸਭ ਕੋਈ

ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ

ਅੰਤਰਿ ਆਇ ਵਸੈ ਗੁਰਸਬਦੁ ਵੀਚਾਰੈ ਕੋਇ

ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥

ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਜਾਇ

ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ

ਮਨਮੁਖਾ ਉਰਵਾਰੁ ਪਾਰੁ ਹੈ ਅਧ ਵਿਚਿ ਰਹੇ ਲਪਟਾਇ

ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਜਾਇ

ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ

ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥

ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ

ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ

ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ

ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥

ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਜਾਇ

ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ

ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥

ਹੋਮ ਜਗ ਸਭਿ ਤੀਰਥਾ ਪੜੑਿ ਪੰਡਿਤ ਥਕੇ ਪੁਰਾਣ

ਬਿਖੁ ਮਾਇਆ ਮੋਹੁ ਮਿਟਈ ਵਿਚਿ ਹਉਮੈ ਆਵਣੁ ਜਾਣੁ

ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ

ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥

ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ

ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ

ਵਡਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ

ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥

ਬਿਨੁ ਸਤਿਗੁਰ ਭਗਤਿ ਹੋਵਈ ਨਾਮਿ ਲਗੈ ਪਿਆਰੁ

ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥

ਲੋਭੀ ਕਾ ਵੇਸਾਹੁ ਕੀਜੈ ਜੇ ਕਾ ਪਾਰਿ ਵਸਾਇ

ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਪਾਇ

ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ

ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ

ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ

ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥

ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਜਾਇ

ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ

ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਕਿਥਾਊ ਪਾਇ

ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ

ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ

ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥

ਮਨ ਆਵਣ ਜਾਣੁ ਸੁਝਈ ਨਾ ਸੁਝੈ ਦਰਬਾਰੁ

ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ

ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ

ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ

ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥

ਸਬਦਿ ਮਰੈ ਸੋ ਮੁਆ ਜਾਪੈ

ਗੁਰ ਪਰਸਾਦੀ ਹਰਿ ਰਸਿ ਧ੍ਰਾਪੈ

ਹਰਿ ਦਰਗਹਿ ਗੁਰ ਸਬਦਿ ਸਿਞਾਪੈ

ਬਿਨੁ ਸਬਦੈ ਮੁਆ ਹੈ ਸਭੁ ਕੋਇ

ਮਨਮੁਖੁ ਮੁਆ ਅਪੁਨਾ ਜਨਮੁ ਖੋਇ

ਹਰਿ ਨਾਮੁ ਚੇਤਹਿ ਅੰਤਿ ਦੁਖੁ ਰੋਇ

ਨਾਨਕ ਕਰਤਾ ਕਰੇ ਸੁ ਹੋਇ ॥੪੩॥

ਗੁਰਮੁਖਿ ਬੁਢੇ ਕਦੇ ਨਾਹੀ ਜਿਨੑਾ ਅੰਤਰਿ ਸੁਰਤਿ ਗਿਆਨੁ

ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ

ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ

ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥

ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨੑਾ ਅੰਤਰਿ ਹਰਿ ਸੁਰਤਿ ਨਾਹੀ

ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ

ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ

ਓਨਾ ਮੈਲੁ ਪਤੰਗੁ ਲਗਈ ਜਿ ਚਲਨਿ ਸਤਿਗੁਰ ਭਾਇ

ਮਨਮੁਖ ਜੂਠਿ ਉਤਰੈ ਜੇ ਸਉ ਧੋਵਣ ਪਾਇ

ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥

ਬੁਰਾ ਕਰੇ ਸੁ ਕੇਹਾ ਸਿਝੈ

ਆਪਣੈ ਰੋਹਿ ਆਪੇ ਹੀ ਦਝੈ

ਮਨਮੁਖਿ ਕਮਲਾ ਰਗੜੈ ਲੁਝੈ

ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ

ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥

ਜਿਨਾ ਸਤਿਗੁਰੁ ਪੁਰਖੁ ਸੇਵਿਓ ਸਬਦਿ ਕੀਤੋ ਵੀਚਾਰੁ

ਓਇ ਮਾਣਸ ਜੂਨਿ ਆਖੀਅਨਿ ਪਸੂ ਢੋਰ ਗਾਵਾਰ

ਓਨਾ ਅੰਤਰਿ ਗਿਆਨੁ ਧਿਆਨੁ ਹੈ ਹਰਿ ਸਉ ਪ੍ਰੀਤਿ ਪਿਆਰੁ

ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ

ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ

ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ

ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ

ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ

ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ

ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥

ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ

ਮਾਇਆ ਮੋਹੁ ਚੁਕਈ ਮਰਿ ਜੰਮਹਿ ਵਾਰੋ ਵਾਰ

ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ

ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥

ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ

ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ

ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ

ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥

ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ

ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ

ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ

ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ

ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ

ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ

ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ

ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ

ਇਕਿ ਹੁਕਮੁ ਮੰਨਿ ਜਾਣਨੀ ਭਾਈ ਦੂਜੈ ਭਾਇ ਫਿਰਾਇ

ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਥਾਉ

ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ

ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥

ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨੑਿ

ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨੑਿ

ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨੑਿ ॥੫੨॥

ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ

ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ

ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ

ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ

ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ

ਨਾਨਕ ਵਿਣੁ ਸਤਿਗੁਰ ਸਚੁ ਪਾਈਐ ਮਨਮੁਖ ਭੂਲੇ ਜਾਂਹਿ ॥੫੩॥

ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ

ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ

ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ

ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥

ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ

ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ

ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ

ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਜਾਇ

ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਲਾਗੈ ਆਇ ॥੫੫॥

ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ

ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ

ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ

ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ

ਕੂਕ ਪੁਕਾਰ ਹੋਵਈ ਜੋਤੀ ਜੋਤਿ ਮਿਲਾਇ

ਨਾਨਕ ਸੁਖਿ ਸਵਨੑਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥

ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ

ਇੰਦੁ ਵਰਸੈ ਦਇਆ ਕਰਿ ਗੂੜੑੀ ਛਹਬਰ ਲਾਇ

ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ

ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ

ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ

ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ

ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ

ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ

ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥

ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ

ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ

ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ

ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ

ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥

ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ

ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥

ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ

ਨਾਨਕ ਨਾਮੁ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥

ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ

ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥

ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ

ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥

ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ

ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ

ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ

ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ

ਹਉਮੈ ਫਿਕਾ ਬੋਲਣਾ ਬੁਝਿ ਸਕਾ ਕਾਰ

ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ

ਬਿਨੁ ਸਤਿਗੁਰ ਕਿਨੈ ਪਾਇਆ ਕਰਿ ਕਰਿ ਥਕੇ ਵੀਚਾਰ

ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ

ਨਾਨਕ ਗੁਰਮੁਖਿ ਜਿਨੑੀ ਧਿਆਇਆ ਆਏ ਸੇ ਪਰਵਾਣੁ ॥੬੩॥

ਜੋਗੁ ਭਗਵੀ ਕਪੜੀ ਜੋਗੁ ਮੈਲੇ ਵੇਸਿ

ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥

ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ

ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥

ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ

ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ

ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ

ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥

ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ

ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥