ਗਉੜੀ ਗੁਆਰੇਰੀ ਮਹਲਾ

ਤਿਸ ਕੀ ਸਰਣਿ ਨਾਹੀ ਭਉ ਸੋਗੁ

ਉਸ ਤੇ ਬਾਹਰਿ ਕਛੂ ਹੋਗੁ

ਤਜੀ ਸਿਆਣਪ ਬਲ ਬੁਧਿ ਬਿਕਾਰ

ਦਾਸ ਅਪਨੇ ਕੀ ਰਾਖਨਹਾਰ ॥੧॥

ਜਪਿ ਮਨ ਮੇਰੇ ਰਾਮ ਰਾਮ ਰੰਗਿ

ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ

ਤਿਸ ਕੀ ਟੇਕ ਮਨੈ ਮਹਿ ਰਾਖੁ

ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ

ਅਵਰਿ ਜਤਨ ਕਹਹੁ ਕਉਨ ਕਾਜ

ਕਰਿ ਕਿਰਪਾ ਰਾਖੈ ਆਪਿ ਲਾਜ ॥੨॥

ਕਿਆ ਮਾਨੁਖ ਕਹਹੁ ਕਿਆ ਜੋਰੁ

ਝੂਠਾ ਮਾਇਆ ਕਾ ਸਭੁ ਸੋਰੁ

ਕਰਣ ਕਰਾਵਨਹਾਰ ਸੁਆਮੀ

ਸਗਲ ਘਟਾ ਕੇ ਅੰਤਰਜਾਮੀ ॥੩॥

ਸਰਬ ਸੁਖਾ ਸੁਖੁ ਸਾਚਾ ਏਹੁ

ਗੁਰ ਉਪਦੇਸੁ ਮਨੈ ਮਹਿ ਲੇਹੁ

ਜਾ ਕਉ ਰਾਮ ਨਾਮ ਲਿਵ ਲਾਗੀ

ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥

ਗਉੜੀ ਗੁਆਰੇਰੀ ਮਹਲਾ

ਸੁਣਿ ਹਰਿ ਕਥਾ ਉਤਾਰੀ ਮੈਲੁ

ਮਹਾ ਪੁਨੀਤ ਭਏ ਸੁਖ ਸੈਲੁ

ਵਡੈ ਭਾਗਿ ਪਾਇਆ ਸਾਧਸੰਗੁ

ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥

ਹਰਿ ਹਰਿ ਨਾਮੁ ਜਪਤ ਜਨੁ ਤਾਰਿਓ

ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ

ਕਰਿ ਕੀਰਤਨੁ ਮਨ ਸੀਤਲ ਭਏ

ਜਨਮ ਜਨਮ ਕੇ ਕਿਲਵਿਖ ਗਏ

ਸਰਬ ਨਿਧਾਨ ਪੇਖੇ ਮਨ ਮਾਹਿ

ਅਬ ਢੂਢਨ ਕਾਹੇ ਕਉ ਜਾਹਿ ॥੨॥

ਪ੍ਰਭ ਅਪੁਨੇ ਜਬ ਭਏ ਦਇਆਲ

ਪੂਰਨ ਹੋਈ ਸੇਵਕ ਘਾਲ

ਬੰਧਨ ਕਾਟਿ ਕੀਏ ਅਪਨੇ ਦਾਸ

ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥

ਏਕੋ ਮਨਿ ਏਕੋ ਸਭ ਠਾਇ

ਪੂਰਨ ਪੂਰਿ ਰਹਿਓ ਸਭ ਜਾਇ

ਗੁਰਿ ਪੂਰੈ ਸਭੁ ਭਰਮੁ ਚੁਕਾਇਆ

ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥

ਗਉੜੀ ਗੁਆਰੇਰੀ ਮਹਲਾ

ਅਗਲੇ ਮੁਏ ਸਿ ਪਾਛੈ ਪਰੇ

ਜੋ ਉਬਰੇ ਸੇ ਬੰਧਿ ਲਕੁ ਖਰੇ

ਜਿਹ ਧੰਧੇ ਮਹਿ ਓਇ ਲਪਟਾਏ

ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥

ਓਹ ਬੇਲਾ ਕਛੁ ਚੀਤਿ ਆਵੈ

ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ

ਆਸਾ ਬੰਧੀ ਮੂਰਖ ਦੇਹ

ਕਾਮ ਕ੍ਰੋਧ ਲਪਟਿਓ ਅਸਨੇਹ

ਸਿਰ ਊਪਰਿ ਠਾਢੋ ਧਰਮ ਰਾਇ

ਮੀਠੀ ਕਰਿ ਕਰਿ ਬਿਖਿਆ ਖਾਇ ॥੨॥

ਹਉ ਬੰਧਉ ਹਉ ਸਾਧਉ ਬੈਰੁ

ਹਮਰੀ ਭੂਮਿ ਕਉਣੁ ਘਾਲੈ ਪੈਰੁ

ਹਉ ਪੰਡਿਤੁ ਹਉ ਚਤੁਰੁ ਸਿਆਣਾ

ਕਰਣੈਹਾਰੁ ਬੁਝੈ ਬਿਗਾਨਾ ॥੩॥

ਅਪੁਨੀ ਗਤਿ ਮਿਤਿ ਆਪੇ ਜਾਨੈ

ਕਿਆ ਕੋ ਕਹੈ ਕਿਆ ਆਖਿ ਵਖਾਨੈ

ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ

ਅਪਨਾ ਭਲਾ ਸਭ ਕਾਹੂ ਮੰਗਨਾ ॥੪॥

ਸਭ ਕਿਛੁ ਤੇਰਾ ਤੂੰ ਕਰਣੈਹਾਰੁ

ਅੰਤੁ ਨਾਹੀ ਕਿਛੁ ਪਾਰਾਵਾਰੁ

ਦਾਸ ਅਪਨੇ ਕਉ ਦੀਜੈ ਦਾਨੁ

ਕਬਹੂ ਵਿਸਰੈ ਨਾਨਕ ਨਾਮੁ ॥੫॥੯॥੭੮॥