( 23 )

ਸਿਰੀਰਾਗੁ ਮਹਲਾ

ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ

ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ

ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥

ਭਾਈ ਰੇ ਰਾਮੁ ਕਹਹੁ ਚਿਤੁ ਲਾਇ

ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ

ਜਿਨਾ ਰਾਸਿ ਸਚੁ ਹੈ ਕਿਉ ਤਿਨਾ ਸੁਖੁ ਹੋਇ

ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ

ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥

ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਹੋਇ

ਖੋਟੇ ਜਾਤਿ ਪਤਿ ਹੈ ਖੋਟਿ ਸੀਝਸਿ ਕੋਇ

ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥

ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ

ਰਾਮ ਨਾਮ ਰੰਗਿ ਰਤਿਆ ਭਾਰੁ ਭਰਮੁ ਤਿਨਾਹ

ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥

ਸਿਰੀਰਾਗੁ ਮਹਲਾ ਘਰੁ

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ

ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥

ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ

ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ

ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥

ਕੀ ਸੁਣੇਹੀ ਗੋਰੀਏ ਆਪਣ ਕੰਨੀ ਸੋਇ

ਲਗੀ ਆਵਹਿ ਸਾਹੁਰੈ ਨਿਤ ਪੇਈਆ ਹੋਇ ॥੩॥

ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ

ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥

ਸਿਰੀਰਾਗੁ ਮਹਲਾ ਘਰੁ ਦੂਜਾ

ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ

ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥

ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ

ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ

ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥

ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ

ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥

ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ

ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥

ਸਿਰੀਰਾਗੁ ਮਹਲਾ ਘਰੁ

ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ

ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥

ਕਾਹੇ ਗਰਬਸਿ ਮੂੜੇ ਮਾਇਆ

ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਅੰਤਿ ਸਖਾਇਆ ਰਹਾਉ

ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ

ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥

ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ

ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥