ਮਃ

ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ

ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥

ਪਉੜੀ

ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਜਾਣੀ

ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ

ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ

ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ

ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥

ਸਲੋਕ ਮਃ

ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਉਤਰੈ ਭੁਖ

ਨਾਨਕ ਸਚੇ ਨਾਮ ਬਿਨੁ ਕਿਸੈ ਲਥੋ ਦੁਖੁ ॥੧॥

ਮਃ

ਮੁਠੜੇ ਸੇਈ ਸਾਥ ਜਿਨੀ ਸਚੁ ਲਦਿਆ

ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥

ਪਉੜੀ

ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ

ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ

ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ

ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ

ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥

ਸਲੋਕ ਮਃ

ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ

ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥

ਮਃ

ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ

ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥੨॥

ਪਉੜੀ

ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ

ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ

ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ

ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ

ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥

ਸਲੋਕ ਮਃ

ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ

ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥

ਮਃ

ਵਿਸਾਰੇਦੇ ਮਰਿ ਗਏ ਮਰਿ ਭਿ ਸਕਹਿ ਮੂਲਿ

ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥

ਪਉੜੀ

ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ

ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ

ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ

ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ

ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥

ਸਲੋਕ ਮਃ

ਜਿਨਾ ਸਾਸਿ ਗਿਰਾਸਿ ਵਿਸਰੈ ਹਰਿ ਨਾਮਾਂ ਮਨਿ ਮੰਤੁ

ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥

ਮਃ

ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ

ਦੋਜਕਿ ਪਉਦਾ ਕਿਉ ਰਹੈ ਜਾ ਚਿਤਿ ਹੋਇ ਰਸੂਲਿ ॥੨॥