( 37 )

ਸਿਰੀਰਾਗੁ ਮਹਲਾ

ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ

ਗੁਰਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ

ਬਿਨੁ ਸਤਿਗੁਰ ਕਿਨੈ ਪਾਇਓ ਕਰਿ ਵੇਖਹੁ ਮਨਿ ਵੀਚਾਰਿ

ਮਨਮੁਖ ਮੈਲੁ ਉਤਰੈ ਜਿਚਰੁ ਗੁਰ ਸਬਦਿ ਕਰੇ ਪਿਆਰੁ ॥੧॥

ਮਨ ਮੇਰੇ ਸਤਿਗੁਰ ਕੈ ਭਾਣੈ ਚਲੁ

ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ

ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਮਿਲੈ ਹਦੂਰਿ

ਮਨਮੁਖਿ ਸਬਦੁ ਜਾਣਈ ਅਵਗਣਿ ਸੋ ਪ੍ਰਭੁ ਦੂਰਿ

ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ

ਗੁਰਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥

ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ

ਸਚਾ ਰੰਗੁ ਉਤਰੈ ਜੋ ਸਚਿ ਰਤੇ ਲਿਵ ਲਾਇ

ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਪਾਇ

ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥

ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ

ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ

ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ

ਸਚਿ ਮਿਲੇ ਸੇ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥

ਸਿਰੀਰਾਗੁ ਮਹਲਾ

ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ

ਸਭ ਏਕੋ ਇਕੁ ਵਰਤਦਾ ਅਲਖੁ ਲਖਿਆ ਜਾਇ

ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ

ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥

ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ

ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ

ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ

ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ

ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ

ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥

ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਪਾਰਾਵਾਰੁ

ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ

ਗੁਰਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ

ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥

ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ

ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ

ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਹੋਇ

ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥