ਆਸਾ ਮਹਲਾ

ਚਾਰੇ ਕੁੰਡਾ ਢੂਢੀਆ ਕੋ ਨੀਮੑੀ ਮੈਡਾ

ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥

ਦਰੁ ਬੀਭਾ ਮੈ ਨੀਮੑਿ ਕੋ ਕੈ ਕਰੀ ਸਲਾਮੁ

ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ

ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ

ਮੈ ਇਕੁ ਨਾਮੁ ਵੀਸਰੈ ਸਾਚੇ ਗੁਰ ਬੁਧਿ ॥੨॥

ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ

ਗੁਰ ਕਾ ਸਬਦੁ ਚੀਨੑਹੀ ਤਤੁ ਸਾਰੁ ਨਿਰੰਤਰ ॥੩॥

ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ

ਅੰਤਰਿ ਵਸਤੁ ਜਾਣਨੑੀ ਘਟਿ ਬ੍ਰਹਮੁ ਲੁਕਾਣਾ ॥੪॥

ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ

ਆਪੁ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥

ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ

ਬਿਨੁ ਗੁਰਸਬਦ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥

ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ

ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥

ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ

ਨਾਨਕ ਨਾਮੁ ਵੀਸਰੈ ਸਾਚੇ ਮਨੁ ਮਾਨੈ ॥੮॥੧੪॥

ਆਸਾ ਮਹਲਾ

ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ

ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥

ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ

ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ

ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ

ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥

ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ

ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥

ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ

ਮਨਮੁਖੁ ਸਚਿ ਭੀਜਈ ਕੂੜੁ ਕੂੜਿ ਗਡਾਵੈ ॥੪॥

ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ

ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥

ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ

ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥

ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ

ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥

ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ

ਨਾਨਕ ਨਾਮੁ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥