ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ

ਸਤਿਗੁਰ ਪ੍ਰਸਾਦਿ

ਜੌ ਰਾਜੁ ਦੇਹਿ ਕਵਨ ਬਡਾਈ

ਜੌ ਭੀਖ ਮੰਗਾਵਹਿ ਕਿਆ ਘਟਿ ਜਾਈ ॥੧॥

ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ

ਬਹੁਰਿ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ

ਸਭ ਤੈ ਉਪਾਈ ਭਰਮ ਭੁਲਾਈ

ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥

ਸਤਿਗੁਰੁ ਮਿਲੈ ਸਹਸਾ ਜਾਈ

ਕਿਸੁ ਹਉ ਪੂਜਉ ਦੂਜਾ ਨਦਰਿ ਆਈ ॥੩॥

ਏਕੈ ਪਾਥਰ ਕੀਜੈ ਭਾਉ

ਦੂਜੈ ਪਾਥਰ ਧਰੀਐ ਪਾਉ

ਜੇ ਓਹੁ ਦੇਉ ਓਹੁ ਭੀ ਦੇਵਾ

ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥

ਗੂਜਰੀ ਘਰੁ

ਮਲੈ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ

ਆਵਤ ਕਿਨੈ ਪੇਖਿਓ ਕਵਨੈ ਜਾਣੈ ਰੀ ਬਾਈ ॥੧॥

ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਰਹਾਉ

ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਜਾਈ

ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਜਾਈ ॥੨॥

ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ

ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ

ਸਤਿਗੁਰ ਪ੍ਰਸਾਦਿ

ਦੂਧੁ ਬਛਰੈ ਥਨਹੁ ਬਿਟਾਰਿਓ

ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ

ਅਵਰੁ ਫੂਲੁ ਅਨੂਪੁ ਪਾਵਉ ॥੧॥ ਰਹਾਉ

ਮੈਲਾਗਰ ਬੇਰ੍ਹੇ ਹੈ ਭੁਇਅੰਗਾ

ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥

ਧੂਪ ਦੀਪ ਨਈਬੇਦਹਿ ਬਾਸਾ

ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

ਤਨੁ ਮਨੁ ਅਰਪਉ ਪੂਜ ਚਰਾਵਉ

ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥

ਪੂਜਾ ਅਰਚਾ ਆਹਿ ਤੋਰੀ

ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥