ਮਃ

ਆਪਣਾ ਆਪੁ ਪਛਾਣੈ ਮੂੜਾ ਅਵਰਾ ਆਖਿ ਦੁਖਾਏ

ਮੁੰਢੈ ਦੀ ਖਸਲਤਿ ਗਈਆ ਅੰਧੇ ਵਿਛੁੜਿ ਚੋਟਾ ਖਾਏ

ਸਤਿਗੁਰ ਕੈ ਭੈ ਭੰਨਿ ਘੜਿਓ ਰਹੈ ਅੰਕਿ ਸਮਾਏ

ਅਨਦਿਨੁ ਸਹਸਾ ਕਦੇ ਚੂਕੈ ਬਿਨੁ ਸਬਦੈ ਦੁਖੁ ਪਾਏ

ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ

ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ

ਸਚਾ ਨਾਮੁ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ

ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ

ਧੁਰਿ ਕਰਮੁ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ

ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ

ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

ਪਉੜੀ

ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ

ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ

ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ

ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ

ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

ਸਲੋਕ ਮਃ

ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਪਾਇਆ

ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥

ਮਃ

ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ

ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥

ਪਉੜੀ

ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ

ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ

ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ

ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ

ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥

ਸਲੋਕ ਮਃ

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ

ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ

ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ

ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥

ਮਃ

ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ

ਆਵਤ ਜਾਤ ਦੀਸਹੀ ਨਾ ਪਰ ਪੰਖੀ ਤਾਹਿ

ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ

ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥