ਸੋਰਠਿ ਮਹਲਾ ਘਰੁ ਅਸਟਪਦੀਆ

ਸਤਿਗੁਰ ਪ੍ਰਸਾਦਿ

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ

ਪੰਚ ਜਨਾ ਸਿਉ ਸੰਗੁ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥

ਪਿਆਰੇ ਇਨ ਬਿਧਿ ਮਿਲਣੁ ਜਾਈ ਮੈ ਕੀਏ ਕਰਮ ਅਨੇਕਾ

ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ਰਹਾਉ

ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ

ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥

ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ

ਮਨ ਕੀ ਮੈਲੁ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥

ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ

ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ

ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥

ਜੋਗ ਸਿਧ ਆਸਣ ਚਉਰਾਸੀਹ ਭੀ ਕਰਿ ਕਰਿ ਰਹਿਆ

ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਗਹਿਆ ॥੬॥

ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ

ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥

ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ

ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥

ਤੇਰੋ ਸੇਵਕੁ ਇਹ ਰੰਗਿ ਮਾਤਾ

ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ਰਹਾਉ ਦੂਜਾ ॥੧॥੩॥

ਰਾਗੁ ਸੋਰਠਿ ਵਾਰ ਮਹਲੇ ਕੀ

ਸਤਿਗੁਰ ਪ੍ਰਸਾਦਿ

ਸਲੋਕੁ ਮਃ

ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ

ਦੰਦੀ ਮੈਲੁ ਕਤੁ ਮਨਿ ਜੀਭੈ ਸਚਾ ਸੋਇ

ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ

ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ

ਸਦਾ ਸੀਗਾਰੀ ਨਾਉ ਮਨਿ ਕਦੇ ਮੈਲੁ ਪਤੰਗੁ

ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ

ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥

ਮਃ

ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ

ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ

ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ

ਹਰਿ ਜੈਸਾ ਪੁਰਖੁ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਕਾਹੂ ਡੋਲੇ

ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥

ਪਉੜੀ

ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ

ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ

ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ

ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ

ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥