ਰਾਮਕਲੀ ਮਹਲਾ

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ

ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

ਸਤਿਗੁਰੁ ਪਰਮੇਸਰੁ ਮੇਰਾ

ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ

ਚੀਤਿ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ

ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥

ਪੂਰਨ ਹੋਇ ਮਿਲਿਓ ਸੁਖਦਾਈ ਊਨ ਕਾਈ ਬਾਤਾ

ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਕਤਹੂ ਜਾਤਾ ॥੩॥

ਬਰਨਿ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ

ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

ਰਾਮਕਲੀ ਮਹਲਾ

ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ

ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਹਮ ਕੈਸੀ ਤਾਤੀ ॥੧॥

ਏਕੈ ਏਕੈ ਏਕ ਤੂਹੀ

ਏਕੈ ਏਕੈ ਤੂ ਰਾਇਆ

ਤਉ ਕਿਰਪਾ ਤੇ ਸੁਖੁ ਪਾਇਆ ॥੧॥ ਰਹਾਉ

ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ

ਤੁਮ ਦੇਵਹੁ ਤਿਲੁ ਸੰਕ ਮਾਨਹੁ ਹਮ ਭੁੰਚਹ ਸਦਾ ਨਿਹਾਲਾ ॥੨॥

ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ

ਹਮ ਖੇਲਹ ਸਭਿ ਲਾਡ ਲਡਾਵਹ ਤੁਮ ਸਦ ਗੁਣੀ ਗਹੀਰਾ ॥੩॥

ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ

ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਜਾਏ ॥੪॥੬॥

ਰਾਮਕਲੀ ਮਹਲਾ

ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ

ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ

ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥੧॥

ਰਾਮ ਕੋ ਨਿਰਤਿਕਾਰੀ

ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥੧॥ ਰਹਾਉ

ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ

ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ

ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥

ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ

ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ

ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥

ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ

ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ

ਕਹੁ ਨਾਨਕ ਸੋ ਬਹੁਰਿ ਨਾਚੈ ਜਿਸੁ ਗੁਰੁ ਭੇਟੈ ਪੂਰਾ ॥੪॥੭॥