ਰਾਗੁ ਮਾਰੂ ਮਹਲਾ ਘਰੁ ਚਉਪਦੇ

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਸਲੋਕੁ

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ

ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

ਸਬਦ

ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ

ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ

ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥

ਬਾਬਾ ਮੈ ਕਰਮਹੀਣ ਕੂੜਿਆਰ

ਨਾਮੁ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ

ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ

ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥

ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ

ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥

ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ

ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥